Category: Feature News

  • ਜਲੰਧਰ ਕੰਨਵੈਨਸ਼ਨ ਵਿੱਚ ਪਨਬੱਸ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦਾ ਠਾਠਾਂ ਮਾਰਦਾ ਇਕੱਠ : ਬਲਵਿੰਦਰ ਸਿੰਘ ਰਾਠ

    ਜਲੰਧਰ ਕੰਨਵੈਨਸ਼ਨ ਵਿੱਚ ਪਨਬੱਸ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦਾ ਠਾਠਾਂ ਮਾਰਦਾ ਇਕੱਠ : ਬਲਵਿੰਦਰ ਸਿੰਘ ਰਾਠ

    Jalandhar : ਅੱਜ ਮਿਤੀ 11-10-2025 ਨੂੰ ਪੰਜਾਬ ਰੋਡਵੇਜ਼ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿੱਚ ਪੰਜਾਬ ਦੇ 27 ਡਿਪੂਆਂ ਦੇ ਆਗੂਆਂ ਅਤੇ ਵਰਕਰਾਂ ਨਾਲ ਕੰਨਵੈਨਸ਼ਨ ਕਰਕੇ ਸਰਕਾਰ ਦੀਆਂ ਨੀਤੀਆਂ ਅਤੇ ਆਪਣੀਆ ਮੰਗਾਂ ਪ੍ਰਤੀ ਜਾਗਰੂਕ ਕੀਤਾ ਗਿਆ ਇਸ ਦੇ ਨਾਲ ਹੀ ਵੱਖ ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਸਰਕਾਰ ਵਲੋਂ ਵਿਭਾਗਾਂ ਨੂੰ ਖਤਮ ਕਰਨ ਵਿਭਾਗਾਂ ਦਾ ਨਿੱਜੀਕਰਨ ਕਰਨ ਸਮੇਤ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਸਰਕਾਰ ਭੱਜ ਰਹੀ ਹੈ ਜਿਸ ਦਾ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਸੂਬਾ ਕਮੇਟੀ ਵਲੋਂ ਚੈਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ,ਸੀ.ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ,ਸੀ.ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ,ਸੀ.ਮੀਤ ਪ੍ਰਧਾਨ ਜਗਜੀਤ ਸਿੰਘ ਲਿਬੜਾ,ਜੁਆਇੱਟ ਸਕੱਤਰ ਜੋਧ ਸਿੰਘ,ਜਲੋਰ ਸਿੰਘ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 4 ਸਾਲ ਦਾ ਸਮਾਂ ਹੋ ਚੁੱਕਿਆ ਹੈ ਪ੍ਰੰਤੂ ਪੰਜਾਬ ਰੋਡਵੇਜ਼ ਪਨਬਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਆਮ ਆਦਮੀ ਪਾਰਟੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਮੰਗ ਦਾ ਹੱਲ ਕੱਢਣ ਦੀਆਂ ਗੱਲਾਂ ਕਰ ਅਤੇ ਕਾਰਪੋਰੇਟ ਦੀ ਚੱਲ ਰਹੀ ਲੁੱਟ ਨੂੰ ਬੰਦ ਕਰਨ ਠੇਕੇਦਾਰੀ ਸਿਸਟਮ ਬੰਦ ਕਰਨ,ਟਰਾਂਸਪੋਰਟ ਮਾਫੀਆ ਖਤਮ ਕਰਨ,ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ,ਇਹਨਾਂ ਅਦਾਰਿਆਂ ਨੂੰ ਬਚਾਉਣ ਦੀਆਂ ਗੱਲਾਂ ਕਰਦੇ ਸਨ ਪਰ ਹੁਣ ਸਰਕਾਰ ਇਹਨਾਂ ਸਾਰੇ ਵਾਦਿਆ ਤੋਂ ਭੱਜ ਰਹੀ ਅਤੇ ਮੁਲਾਜ਼ਮਾਂ ਦੇ ਸ਼ੰਘਰਸ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ ਪਿਛਲੇ ਦਿਨੀਂ 1 ਜੁਲਾਈ 2024 ਨੂੰ ਜਲੰਧਰ ਚੋਣਾਂ ਸਮੇਂ ਮੁੱਖ ਮੰਤਰੀ ਪੰਜਾਬ ਨੇ 1 ਮਹੀਨੇ ਦੇ ਵਿੱਚ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਉਹ ਭਰੋਸਾ ਲਿਖਤੀ ਹੁਕਮ ਕਾਗਜ਼ਾਂ ਵਿੱਚ ਹੀ ਰਹਿ ਗਏ ਗਰਾਉਂਡ ਲੈਂਬਲ ਤੇ ਇੱਕ ਵੀ ਮੰਗ ਦਾ ਹੱਲ ਨਹੀਂ ਹੋਇਆ ਉਲਟਾ ਟਰਾਂਸਪੋਰਟ ਮੰਤਰੀ ਪੰਜਾਬ ਸਮੇਤ ਉੱਚ ਅਧਿਕਾਰੀਆਂ ਦਾ ਕਹਿਣਾ ਕਿ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਪਾਲਸੀ ਯੂਨੀਅਨ ਤਿਆਰ ਕਰ ਕੇ ਦੇਵੇ ਯੂਨੀਅਨ ਵੱਲੋਂ ਪਾਲਸੀ ਵੀ ਤਿਆਰ ਕਰਕੇ ਦਿੱਤੀ ਗਈ ਜਦੋਂ ਕਿ ਇਹ ਕੰਮ ਸਰਕਾਰ ਦੇ ਉੱਚ ਪੱਧਰ ਦੇ ਅਧਿਕਾਰੀਆਂ ਦਾ ਬਣਦਾ ਸੀ ਟਰਾਂਸਪੋਰਟ ਮੰਤਰੀ ਪੰਜਾਬ ਨੇ ਅਧਿਕਾਰੀਆਂ ਨੂੰ ਹੁਕਮ ਕਰਨ ਦੀ ਬਜਾਏ ਮੰਗਾਂ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ ਜ਼ੋ ਪਾਲਸੀ ਯੂਨੀਅਨ ਨੇ ਤਿਆਰ ਕਰਕੇ ਦਿੱਤੀ ਉਸ ਤੇ ਵੀ ਕੋਈ ਵਿਚਾਰ ਚਰਚਾ ਨਹੀਂ ਕੀਤੀ ਗਈ ਪੰਜਾਬ ਸਰਕਾਰ ਵਲੋ ਉਲਟਾ ਸਪੈਸ਼ਲ ਕੇਡਰ ਦੀ ਪਾਲਸੀ ਵਿਭਾਗਾਂ ਦੇ ਵਿੱਚ ਸੁਟ ਕੇ ਕਰਮਚਾਰੀ ਤੇ ਪੰਜਾਬ ਦੇ ਵਿੱਚ ਦਹਾਕਿਆਂ ਤੋਂ ਕੰਮ ਕਰਦੇ ਕਰਮਚਾਰੀਆਂ ਦਾ ਦੋਹਰੇ ਸ਼ੋਸਣ ਦੀ ਨੀਤੀ ਤਿਆਰ ਕੀਤੀ ਜਾਂ ਰਹੀ ਹੈ ਸਰਕਾਰ ਭੋਲੇ ਭਾਲੇ ਕਰਮਚਾਰੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ,ਸਪੈਸ਼ਲ ਕੇਡਰ ਦੀ ਪਾਲਸੀ ਦ ਨਾਮ ਤੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਰੈਗੂਲਰ ਕੇਡਰ ਦੀ ਪਾਲਸੀ ਵਿੱਚ ਸ਼ਾਮਿਲ ਕਰਨ ਦੀ ਬਜਾਏ ਕਰਮਚਾਰੀਆਂ ਨੂੰ “Separate Carde” ਵਿੱਚ ਰੱਖ ਕੇ ਸ਼ੋਸ਼ਣ ਕਰਨਾ ਚਹੁੰਦੀ ਹੈ ਇਸ ਪਾਲਸੀ ਵਿੱਚ ਰੈਗੂਲਰ ਕਰਮਚਾਰੀਆਂ ਵਾਂਗੂੰ ਕੋਈ ਸਰਵਿਸ ਰੂਲ ਨਹੀਂ,ਪੇ ਸਕੇਲ ਨਹੀਂ, ਸੀਨੀਆਰਤਾ ਨਹੀ,ਪ੍ਰਮੋਸ਼ਨ ਕੋਈ ਵੇਰਵਾ ਨਹੀਂ ਹੈ 8 ਸਾਲ ਦੀ ਪੁਰਾਣੀ ਸਰਵਿਸ ਨੂੰ 0 ਕਰ ਦਿੱਤਾ ਸਿਰਫ eligibility  ਲਈ ਹੀ ਵਰਤ ਰਹੇ ਹਨ ਸਾਡੇ 10 ਤੋਂ 15 ਸਾਲ ਦੇ ਤਜਰਬੇ ਦਾ ਸਾਨੂੰ ਕੋਈ ਫਾਇਦਾ ਨਹੀਂ ਦਿੱਤਾ ਜਾ ਰਿਹਾ,ਇਸ ਪਾਲਸੀ ਨੂੰ ਰੈਗੂਲਰ ਕਰਮਚਾਰੀਆਂ ਦੇ ਵਾਂਗੂੰ ਤਨਖਾਹ  ਦੇ ਸਕੇਲ ਐਲੌਸ ਡੀਏ, ਹਾਊਸ ਰੈਟ,ਮੈਡੀਕਲ ਛੁੱਟੀਆ ਦੇ ਬੈਨੀਫਿਟ,ਗਰੈਜੂਟੀ,ਪ੍ਰਮੋਸ਼ਨ ਅਤੇ ਪੈਨਸ਼ਨ ਆਦਿ ਦਾ ਕੋਈ ਜ਼ਿਕਰ ਨਹੀਂ ਹੈ ਨਾਲ ਹੀ ਇਸ ਪਾਲਸੀ ਰਾਹੀਂ ਪਿਛਲੇ ਸਮੇਂ ਵਿੱਚ ਬਣੀਆਂ ਪਾਲਸੀ ਅਤੇ ਐਕਟਾਂ ਨੂੰ ਇਹ ਪਾਲਸੀ ਭਵਿੱਖ ਵਿੱਚ ਖ਼ਤਮ ਕਰਦੀ ਹੈ ਇਸ ਦਾ ਮਤਲਬ ਹੈ ਕਿ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਖਤਮ ਕਰਨਾ ਚਾਹੁੰਦੀ ਹੈ ਜਦੋ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਹਾਈ ਕੋਰਟ ਨੇ ਸਮੇਂ-ਸਮੇਂ ਤੇ ਜੱਜਮੈਟ ਦੇ ਕੇ ਕਰਮਚਾਰੀਆ ਦੇ ਸੋਸਣ ਨੂੰ ਰੋਕਿਆ ਹੈ ਪਰ ਸੂਬੇ ਦੀ ਸਰਕਾਰ ਲਗਾਤਾਰ ਕਰਮਚਾਰੀਆਂ ਦੇ ਸ਼ੋਸਣ ਬੰਦ ਕਰਨ ਦੀ ਬਜਾਏ ਸ਼ੋਸ਼ਣ ਕਰਨ ਲਈ ਨਵੇਂ ਰਸਤੇ ਤਿਆਰ ਕਰਦੀ ਹੈ,ਸਰਕਾਰ ਉਮਾ ਦੇਵੀ ਦੀ ਜੱਜਮੈਟ ਦਾ ਵੱਡਾ ਹਵਾਲਾ ਦੇ ਕੇ ਕਰਮਚਾਰੀਆ ਨੂੰ ਗੁੰਮਰਾਹ ਕਰਦੀ ਹੈ ਜਦੋਂ ਕਿ ਮਾਨਯੋਗ ਕੋਰਟ ਨੇ ਸਾਫ ਕੀਤਾ ਹੈ ਕਿ ਕੋਈ ਵੀ ਭਰਤੀ ਗੈਰ ਕਾਨੂੰਨੀ ਨਹੀਂ ਕਰਨੀ ਚਾਹੀਦੀ , ਅਸੀਂ ਸਰਕਾਰ ਨੂੰ ਵਾਰ ਵਾਰ ਪਰੂਫ ਕਰ ਚੁੱਕੇ ਹਾਂ ਕਿ ਅਸੀਂ ਪਾਰਦਰਸ਼ੀ ਤਰੀਕੇ ਨਾਲ ਭਰਤੀ ਹੋ ਕੇ ਆਏ ਹਾਂ ਅਖ਼ਬਾਰ ਦੇ ਇਸ਼ਤਿਹਾਰ ਰਾਹੀਂ ਭਰਤੀ ਹੋ ਕੇ ਮੈਰਿਟ ਕਮ ਟੈਸਟ ਦੇ ਆਧਾਰ ਤੇ ਭਰਤੀ ਕੀਤੀ ਗਈ ਸੀ ਵਿਭਾਗਾਂ ਦੇ ਵਿੱਚ ਖਾਲੀ ਪਾਈਆ ਪੋਸਟ ਤੇ ਸਾਨੂੰ ਸਾਰੇ ਕਰਮਚਾਰੀਆਂ ਨੂੰ ਰੱਖਿਆ ਗਿਆ ਸੀ ਸਾਡੇ ਤੋਂ ਕੰਮ ਵੀ ਰੈਗੂਲਰ ਕਰਮਚਾਰੀ ਵਾਲਿਆਂ ਲਿਆ ਜਾਂ ਰਿਹਾ ਹੈ ਫਿਰ ਸਾਡੇ ਨਾਲ ਸਰਕਾਰ ਦੋਗਲੀ ਨੀਤੀ ਵਾਲਾ ਵਿਹਾਰ ਕਰ ਰਹੀ ਹੈ ਇਸ ਲਈ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮ ਆਪਣੇ ਵਿਭਾਗਾਂ ਵਿੱਚ ਸਾਰੀਆ ਸਹੂਲਤਾਂ ਤਹਿਤ ਪੱਕੇ ਕੀਤੇ ਜਾਣ ਡਾਊਨ ਕੇਡਰ ਜਾਂ ਹੋਰ ਵੱਖ ਵੱਖ ਡਰਾਮੇਬਾਜ਼ੀ ਸਰਕਾਰ ਬੰਦ ਕਰੇ

    ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀ.ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ,ਮੀਤ ਪ੍ਰਧਾਨ ਬਲਜੀਤ ਸਿੰਘ, ਹਰਪ੍ਰੀਤ ਸਿੰਘ ਸੋਢੀ ਨੇ ਬੋਲਦਿਆਂ ਕਿਹਾ ਕਿ ਸਰਕਾਰ ਵਲੋਂ ਵਿਭਾਗਾਂ ਨੂੰ ਬਚਾਉਣ ਦੀ ਬਜਾਏ ਵਿਭਾਗਾਂ ਦਾ ਨਿੱਜੀਕਰਨ ਕਰਨਾ ਦੀ ਤਿਆਰੀ ਕੀਤੀ ਜਾ ਰਹੀ ਹੈ ਪਹਿਲਾਂ ਫ੍ਰੀ ਸਫ਼ਰ ਸਹੂਲਤਾਂ ਕਾਰਨ ਬੱਸਾਂ ਦੀ ਬਹੁਤ ਮਾੜੀ ਹਾਲਤ ਹੈ ਸਪੇਅਰਪਾਰਟ ਅਤੇ ਹੋਰ ਘਾਟ ਤੋਂ ਬੱਸਾਂ ਖੜੀਆਂ ਹਨ ਫ੍ਰੀ ਸਫ਼ਰ ਸਹੂਲਤਾਂ ਦੇ ਕਰੋੜਾਂ ਰੁਪਏ ਸਰਕਾਰ ਵਲੋਂ ਵਿਭਾਗਾਂ ਨੂੰ ਨਹੀਂ ਦਿੱਤੇ ਜਾ ਰਹੇ 400+ਸਰਕਾਰੀ ਬੱਸਾਂ ਕੰਡਮ ਹੋ ਚੁੱਕੀਆਂ ਹਨ ਸਰਕਾਰ ਵਲੋਂ ਨਵੀਆਂ ਸਰਕਾਰੀ ਬੱਸਾਂ ਪਾਉਣ ਲਈ ਕੋਈ ਪੈਸਾ ਨਹੀਂ ਦਿੱਤਾ ਜਾਂਦਾ ਬੈਂਕਾਂ ਤੋਂ ਲੋਨ ਲੈ ਕੇ ਸਰਕਾਰੀ ਬੱਸਾਂ ਪੈਂਦੀਆਂ ਹਨ ਉਹਨਾਂ ਦਾ ਲੋਨ ਕੱਚੇ ਮੁਲਾਜ਼ਮਾਂ ਵਲੋਂ ਹੀ ਉਤਾਰਿਆ ਜਾਂਦਾ ਹੈ ਹੁਣ ਸਰਕਾਰੀ ਬੱਸਾਂ ਦੀ ਥਾਂ ਤੇ ਸਰਕਾਰ ਟਰਾਂਸਪੋਰਟ ਮਾਫੀਆ ਨੂੰ ਬੜਾਵਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਨੂੰ ਸਰਕਾਰੀ ਪਰਮਿਟਾਂ ਤੇ ਚਲਾ ਕੇ ਉਹਨਾਂ ਰਾਹੀਂ ਵਿਭਾਗਾਂ ਦੀ ਕਰੋੜਾਂ ਦੀ ਲੁੱਟ ਕਰਵਾਉਣ ਲਈ ਉਤਾਵਲੀ ਹੈ ਜਿਸ ਤਹਿਤ ਵਾਲਵੋ ਅਤੇ HVAC ਬੱਸਾਂ ਰਾਹੀਂ 218 ਰੁਪਏ 6 ਸਾਲਾਂ ਵਿੱਚ ਘਾਟਾ ਪਾਈਆਂ ਜਾਵੇਗਾ ਇਸ ਦੇ ਨਾਲ ਹੀ ਪ੍ਰਤੀ ਇੱਕ ਕਿਲੋਮੀਟਰ 30-35 ਰੁਪਏ ਪ੍ਰਾਈਵੇਟ ਮਾਲਕਾਂ ਨੂੰ ਜ਼ੋ ਕਰੋੜਾਂ ਰੁਪਏ ਲਾਭ ਦੇ ਰੂਪ ਵਿੱਚ ਪ੍ਰਾਈਵੇਟ ਮਾਲਕਾਂ ਨੂੰ ਦਿੱਤੇ ਜਾਣਗੇ ਇਸ ਦੇ ਨਾਲ ਹੀ ਵਿਭਾਗ ਵਿੱਚ ਟਿਕਟ ਮਸ਼ੀਨਾਂ ਤੱਕ ਸਰਕਾਰ ਅਤੇ ਅਧਿਕਾਰੀਆਂ ਵਲੋਂ ਨਹੀਂ ਖਰੀਦੀਆਂ ਜਾਂ ਰਹੀਆਂ ਵਿਭਾਗਾਂ ਦਾ ਕੋਈ ਵਾਲੀ ਵਾਰਸ ਨਹੀਂ ਹੈ ਇਸ ਲਈ ਸਰਕਾਰ ਅਤੇ ਮੈਨਿਜਮੈਂਟ ਪ੍ਰਬੰਧ ਚਲਾਉਣ ਦੀ ਬਜਾਏ ਉਲਟਾ ਇਸ ਅਦਾਰੇ ਨੂੰ ਖਤਮ ਕਰਨ ਵੱਲ ਹਨ

    ਕੈਸ਼ੀਅਰ ਬਲਜੀਤ ਸਿੰਘ, ਕੈਸ਼ੀਅਰ ਰਮਨਦੀਪ ਸਿੰਘ ਦਫ਼ਤਰੀ ਸਕੱਤਰ ਰੋਹੀ ਰਾਮ,ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਜ਼ੋ ਜ਼ੋ ਵਾਅਦੇ ਆਮ ਲੋਕਾਂ ਨਾਲ ਕੀਤੇ ਉਹਨਾਂ ਤੋਂ ਮੁੱਕਰਦੀ ਆਈ ਹੈ ਅਤੇ ਨਾਲ ਹੀ ਉਸ ਦੇ ਉਲਟ ਸਭ ਕੁੱਝ ਚੱਲ ਰਿਹਾ ਹੈ ਟਰਾਂਸਪੋਰਟ ਵਿਭਾਗ ਵਿੱਚ ਠੇਕੇਦਾਰ ਬਾਹਰ ਕੱਢ ਦੀ ਬਜਾਏ ਉਲਟਾ ਤਿੰਨ ਠੇਕੇਦਾਰ ਹੁਣ ਤੱਕ ਬਦਲ ਚੁੱਕੇ ਹਨ ਠੇਕੇਦਾਰਾ ਵਲੋਂ ਕਰੋੜਾਂ ਰੁਪਏ EPF ESI ਅਤੇ ਸਕਿਊਰਟੀਆ ਦੇ ਖਾਂ ਚੁੱਕੇ ਹਨ ਨਾਲ ਹੀ ਮੁਲਾਜ਼ਮਾਂ ਦੀਆ ਸਹੂਲਤਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ ਇਸ ਦੇ ਨਾਲ ਹੀ ਮੁਲਾਜ਼ਮਾਂ ਦੀ ਮੋਤ ਹੋਣ ਤੇ ਵੀ ਲਾਸ਼ਾਂ ਨੂੰ ਸੜਕਾਂ ਤੇ ਰੱਖ ਕੇ ਪ੍ਰਦਰਸ਼ਨ ਕਰਕੇ ਹੀ ਕੁੱਝ ਪ੍ਰਾਪਤ ਕਰਨਾ ਪੈਂਦਾ ਹੈ ਇਸ ਲਈ ਸਰਕਾਰ ਦੀਆਂ ਨੀਤੀਆਂ ਬਾਰੇ ਸਮੂੰਹ ਵਰਕਰਾਂ ਨੂੰ ਸਮਝਾਉਣਾ ਅਤੇ ਹੱਕਾ ਦੀ ਲੜਾਈ ਲੜਨ ਲਈ ਲਾਮਬੰਦੀ ਕੀਤੀ ਗਈ ਹੈ

    ਐਲਾਨ -ਸ਼ਪੈਸ਼ਲ ਕਾਡਰ ਦਾ ਸਖਤ ਵਿਰੋਧ,ਵਿਭਾਗਾਂ ਦਾ ਨਿੱਜੀਕਰਨ ਕਰਨਾ ਬੰਦ ਕਰੇ,ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰੇ, ਸਰਵਿਸ ਰੂਲ ਲਾਗੂ ਕਰੋ,ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰੋ, ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰੋ, ਇਹਨਾਂ ਮੰਗਾਂ ਪ੍ਰਤੀ ਯੂਨੀਅਨ ਵਲੋਂ ਕਿਲੋਮੀਟਰ ਸਕੀਮ ਬੱਸਾਂ ਦਾ ਵਿਰੋਧ ਕਰਨ ਲਈ ਜੇਕਰ ਫੇਰ ਵੀ ਮੈਨਿਜਮੈਂਟ ਟੈਂਡਰ ਖੋਲਦੀ ਹੈ ਤਾਂ ਤਰੁੰਤ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਗਿਆ ਇਸ ਦੇ ਨਾਲ ਹੀ ਆਪਣੀ ਮੰਗਾਂ ਪ੍ਰਤੀ ਤਰਨਤਾਰਨ ਹਲਕੇ ਦੀਆਂ ਚੋਣਾਂ ਸਮੇਂ ਪਿੰਡ ਪਿੰਡ ਵਿੱਚ ਪੋਸਟਰ ਲਗਾ ਕੇ ਪ੍ਰਚਾਰ ਕਰਕੇ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਪੀ ਆਰ ਟੀ ਸੀ ਵਿੱਚ ਕਿਲੋਮੀਟਰ ਬੱਸਾ ਦੇ ਟੈਡਰ ਰੱਦ ਨਾ ਕੀਤਾ ਤਾਂ ਤਰੁੰਤ ਮੈਨਜਮੈਂਟ ਅਤੇ ਚੈਅਰਮੈਨ ਪੀ ਆਰ ਟੀ ਸੀ ਵਿਰੁੱਧ ਮੰਗਾਂ ਨਾ ਮੰਨੀਆਂ ਗਈਆ ਅਤੇ ਮੈਨਿਜਮੈਟ ਦੀ ਧੱਕੇਸ਼ਾਹੀ ਬੰਦ ਨਾ ਹੋਈ ਤਾਂ ਆਉਣ ਵਾਲੇ ਸਮੇਂ ਵਿੱਚ ਸਾਰੇ ਪੰਜਾਬ ਦੇ ਰੋਡ ਬੋਲਕ ਕਰਨ ਸਮੇਂਤ ਅਣਮਿੱਥੇ ਸਮੇਂ ਦੀ ਹੜਤਾਲ ਸਮੇਤ ਸਾਰੇ ਤਿੱਖੇ ਪ੍ਰੋਗਰਾਮ ਕਰਨ ਲਈ ਯੂਨੀਅਨ ਮਜ਼ਬੂਰ ਹੋਣਗੇ ।

  • सीजेआई पर हमले के विरोध में आप के एससी विंग का तीखा प्रदर्शन

    सीजेआई पर हमले के विरोध में आप के एससी विंग का तीखा प्रदर्शन

    जालंधर।
    चीफ जस्टिस ऑफ इंडिया बीआर गवई पर हमले की कोशिश करने के खिलाफ खिलाफ वीरवार को आप ने तीखा प्रदर्शन किया। श्री गुरु रविदास चौक में आप के एससी विंग की जिला प्रधान पार्षद शबनम दुग्गल की तरफ से बीजेपी और वकील राकेश किशोर के खिलाफ नारेबाजी की। इस दौरान विशेष रुप से एससी विंग के पंजाब प्रधान पूर्व विधायक गुरप्रीत सिंह जीपी, जरनैल सिंह दोआबा जोन प्रधान भी पहुंचे। इस दौरान बड़ी संख्या में अाप के पदाधिकारी और वालंटियर मौजूद रहे। उन्होंने कहा कि यह संविधान पर हमला है, सीजेआई पर हमला करने की कोशिश कायरा का सबूत है, जब देश में सीजेआई पर हमला हो सकता है तो अाम व्यक्ति कैसे सुरक्षित रह सकता है। इस दौरान आप ने केंद्र की भाजपा सरकार भी काफी तीखा शब्दीय हमला किया। उन्होंने कहा कि वकील का व्यवहार पेशेवर नैतिकता, शिष्टाचार और सुप्रीम कोर्ट की गरिमा का गंभीर उल्लंघन है। इस मौके पर पूर्व विधायक पवन टीनू, पार्षद शबनम दुग्गल, आप नेता अयूब खान, प्रवीन, लक्की, सोमलाल, कीमती भगत, अजय दुग्गल, मोहम्मद अाजाद, हलीम कलेर मौजूद रहे। गौर है कि 6 अक्टूबर को सुप्रीम कोर्ट के अंदर सीजेआई गवई पर जूता फेंकने की कोशिश की गई थी, जूता सीजेआई तक नहीं पहुंच सका था। घटना के समय सीजेआई की बेंच एक मामले की सुनवाई कर रही थी। सुरक्षाकर्मियों ने वकील को पकड़कर बाहर किया।

  • मिस्टर इंडिया रहे जालंधर के बाड़ी बिल्डर व अभिनेता वरिंदर घुम्मण की मौत, पढ़ें कारण

    मिस्टर इंडिया रहे जालंधर के बाड़ी बिल्डर व अभिनेता वरिंदर घुम्मण की मौत, पढ़ें कारण

    जालंधर।
    जालंधर के मशहूर बाडी बिल्डर वरिंदर घुम्मण का अचानक मौत हो गई है, बताया जा रहा है कि वरिंदर घुम्मण अमृतसर के अस्पताल में भर्ती थे जहां उसकी नस दब गई थी जिसकी बाद में मौत हो गईं। परिवार में शोक की लहर दौड़ पड़ी है घुम्मण बस्ती शेख के घई नगर में रहते थे जो मशहूर बाड़ी बिल्डर थे। उनकी मौत से देश और दुनिया में शोक की लहर है। उन्होंने कई फिल्मों में भी अभिनय किया है। 

  • ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

    ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

    ਚੰਡੀਗੜ੍ਹ, 6 ਅਕਤੂਬਰ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
    ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
    ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ ‘ਤੇ ਸੁਪਰਡੈਂਟ ਇਸ ਕੰਮ ਲਈ 40000 ਰੁਪਏ ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿੱਚ 1,54,000 ਰੁਪਏ ਹਾਸਲ ਕਰ ਚੁੱਕਾ ਹੈ।
    ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
    ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਸੁਪਰਡੈਂਟ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਿੱਚ ਪਨਬੱਸ/ਪੀਆਰਟੀਸੀ ਮੁਲਾਜ਼ਮਾਂ ਨੇ ਕੀਤਾ ਵਿਧਾਨ ਸਭਾ ਨੂੰ ਕੂਚ – ਰੇਸ਼ਮ ਗਿੱਲ

    ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਿੱਚ ਪਨਬੱਸ/ਪੀਆਰਟੀਸੀ ਮੁਲਾਜ਼ਮਾਂ ਨੇ ਕੀਤਾ ਵਿਧਾਨ ਸਭਾ ਨੂੰ ਕੂਚ – ਰੇਸ਼ਮ ਗਿੱਲ

    jalandhar : ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਵੱਲੋ ਅੱਜ ਚੱਲ ਰਹੇ ਵਿਧਾਨ ਸਭਾ ਸੈਸ਼ਨ ਨੂੰ ਕੂਚ ਕਰਕੇ ਰੋਸ ਜਾਹਰ ਕਰਨ ਦੇ ਲਈ ਪਹੁੰਚੇ ਤਾ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ 1 ਜੁਲਾਈ 2024 ਨੂੰ ਮੀਟਿੰਗ ਕੀਤੀ ਸੀ । ਕਿ 1 ਮਹੀਨੇ ਦੇ ਵਿੱਚ ਮੰਗਾਂ 7 ਮੰਗਾਂ ਦਾ ਹੱਲ ਕੀਤਾ ਜਾਵੇ ਮੁੱਖ ਮੰਤਰੀ ਪੰਜਾਬ ਨੇ ਕਮੇਟੀ ਗਠਿਤ ਕੀਤੀ ਸੀ ਅੱਜ 1ਸਾਲ ਦਾ ਸਮਾਂ ਬੀਤ ਚੁੱਕਾ ਹੈ ਇੱਕ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਚੋਣ ਮੈਨੀਫੈਸਟੋ ਦੇ ਵਿੱਚ ਵਾਰ – ਵਾਰ ਕਹਿੰਦੇ ਸੀ ਕਿ ਸਰਕਾਰ ਆਉਂਦੇ ਸਾਰੀ ਹੀ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਠੇਕੇਦਾਰੀ ਸਿਸਟਮ ਖਤਮ ਕੀਤਾ ਜਾਵੇਗਾ ਵਿਧਾਨ ਸਭਾ ਸੈਸਨ ਦੇ ਵਿੱਚ ਵੀ ਮੁੱਖ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਠੇਕੇਦਾਰੀ ਸਿਸਟਮ ਖਤਮ ਕੀਤਾ ਜਾਵੇਗਾ ਲਗਦਾ ਹੈ ਕਿ ਹੁਣ ਠੇਕੇਦਾਰ ਦੀ ਸਾਂਝ ਹੁਣ ਆਮ ਆਦਮੀ ਪਾਰਟੀ ਦੀ ਹੋਈ ਗਈ ਜ਼ੋ ਮੁੱਖ ਮੰਤਰੀ ਕਹਿੰਦਾ ਸੀ ਕਿ ਕਰਮਚਾਰੀਆਂ ਦੇ ਹੱਕਾਂ ਦੇ ਵਿੱਚ ਹਰਾ ਪੈਨ ਚੱਲਗੇ ਪ੍ਰੰਤੂ ਹਰਾ ਪੈਨ ਚਲਾਉਣ ਦੀ ਬਜਾਏ ਮੰਗਾਂ ਜਿਉਂ ਦੀਆਂ ਤਿਉਂ ਚੱਲ ਰਹੀਆਂ ਹਨ ਲਗਭਗ ਸਰਕਾਰ ਬਣੀ ਨੂੰ 3 ਸਾਲ ਤੋਂ ਵੀ ਵੱਧ ਸਮਾਂ ਹੋ ਗਿਆ ਹੈ । ਇੱਕ ਵੀ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਗਿਆ ਵਿਭਾਗਾਂ ਦੇ ਵਿੱਚ ਕਰਮਚਾਰੀਆਂ ਦਾ ਸ਼ੋਸਣ ਉਸ ਤਰ੍ਹਾਂ ਚੱਲ ਰਿਹਾ ਹੈ। ਸਰਕਾਰ ਨੇ ਇੱਕ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ ਵਿਭਾਗਾਂ ਦਾ ਦਿਨ ਪ੍ਰਤੀ ਨਿੱਝੀਕਰਨ ਕੀਤਾ ਜਾ ਰਿਹਾ ਹੈ ,ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਵੀ ਵਿਭਾਗਾਂ ਵਿੱਚ ਨਵੀਂ ਬੱਸ ਨਹੀਂ ਪਈ ਬੱਸਾਂ ਦਿਨ ਪ੍ਰਤੀ ਦਿਨ ਘੱਟਦੀਆਂ ਜਾ ਰਹੀਆ ਹਨ ਬੱਸਾਂ ਵਿੱਚ ਸਵਾਰੀ ਦੀ ਗਿਣਤੀ ਵੱਧਦੀ ਜਾ ਰਹੀ ਜਿਸ ਕਾਰਣ ਬੱਸਾਂ ਹਾਦਸਾ ਗ੍ਰਸਤ ਹੋ ਰਹੀਆਂ ਹਨ ਬੱਸਾਂ ਜਾਂ ਸਪੇਆਰ ਪਾਰਟੀ ਦੀ ਘਾਟ ਕਾਰਣ ਬੱਸ ਖੜ ਰਹੀਆਂ ਹਨ ਕਰਮਚਾਰੀਆਂ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ
    ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਦੀਆ ਧੱਜੀਆਂ ਉਡਾ ਰਹੀ ਹੈ ਮਨੇਜਮੈਂਟ ਅਫਸਰ ਸ਼ਾਹੀ ਭਾਰੂ ਪੈ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਤੁਸੀਂ ਟਰਾਂਸਪੋਰਟ ਵਿਭਾਗ ਦੀ ਪਾਲਸੀ ਤਿਆਰ ਕਰਕੇ ਲਿਆਉ ਜਥੇਬੰਦੀ ਨੇ ਪਾਲਸੀ ਤਿਆਰ ਕਰਕੇ ਭੇਜ ਵੀ ਦਿੱਤੀ ਜਦੋਂ ਕਿ ਇਹ ਕੰਮ ਸਰਕਾਰ ਦਾ ਕੰਮ ਹੈ ਸਰਕਾਰ ਮੰਗ ਦਾ ਹੱਲ ਕਰਨ ਦੀ ਬਜਾਏ ਮੰਗਾਂ ਉਲਝਾ ਰਹੀ ਹੈ ਸਰਕਾਰ ਅਤੇ ਮਨੇਜਮੈਂਟ ਵਿਭਾਗਾਂ ਦਾ ਨਿੱਜੀਕਰਨ ਕਰ ਰਹੀ ਹੈ । ਕਿਲੋਮੀਟਰ ਸਕੀਮ ਦੇ ਸਾਰੇ ਤੱਥ ਦੇਣ ਦੀ ਬਜਾਏ ਸਰਕਾਰ ਕਿਲੋਮੀਟਰ ਸਕੀਮ ਪਾਉਣ ਦੇ ਲਈ ਪੱਬਾ ਭਾਰ ਹੋਈ ਹੋਈ ਹੈ। ਵਿਭਾਗਾਂ ਦਾ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਮਨੇਜਮੈਂਟ ਅਤੇ ਸਰਕਾਰ ਵਿਭਾਗਾਂ ਨੂੰ ਚਲਾਉਣ ਤੋ ਅਸਫਲ ਹੈ ਕਰਮਚਾਰੀਆਂ ਤੇ ਡਿਊਟੀਆਂ ਸਬੰਧੀ ਸਰਵਿਸ ਰੂਲ ਲਾਗੂ ਕਰਨ ਦੀ ਬਿਜਾਏ ਮਾਰੂ ਕਡੀਸਨਾ ਲਾ ਕੇ ਕੱਢਿਆ ਜਾ ਰਿਹਾ ਹੈ। ਬੱਸਾਂ ਦੀ ਬੜੀ ਵੱਡੀ ਘਾਟ ਹੋਣ ਦੇ ਕਾਰਣ ਲਗਭਗ 100+ ਸਵਾਰੀਆ ਨੂੰ ਸਫ਼ਰ ਕਰਵਾ ਰਹੇ ਹਾਂ ਪ੍ਰੰਤੂ ਸਰਕਾਰ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਹੈ। ਪੰਜਾਬ ਦੀ ਪਬਲਿਕ ਪ੍ਰੇਸ਼ਾਨ ਹੋ ਰਹੀ ਹੈ।
    ਜੇਕਰ ਸਰਕਾਰ ਵੱਲੋਂ ਬਣੀ ਕਮੇਟੀ ਦੀਆਂ 7 ਮੰਗਾ ਦਾ ਹੱਲ ਕਰਨ ਦੀ ਬਿਜਾਏ ਨਜਰ ਅੰਦਾਜ ਕੀਤਾ ਗਿਆ ਤਾ ਜਥੇਬੰਦੀ ਵੱਲੋ ਤੁਰੰਤ ਪੰਜਾਬ ਬੰਦ ਕੀਤਾ ਕਰਨ ਦੇ ਐਕਸ਼ਨ ਉਲੀਕੇ ਗਏ ਸਨ।

    ਸੂਬਾ ਸੀ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਬੋਲਦਿਆਂ ਕਿਹਾ ਕਿ ਸਮੁੱਚੇ ਮੁਲਾਜ਼ਮਾਂ ਦਾ ਰੋਸ ਅਤੇ ਏਕਤਾ ਨੂੰ ਵੇਖਦਿਆਂ ਮੁਹਾਲੀ ਪ੍ਰਸ਼ਾਸਨ ਅਤੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਭਾਗ ਪੰਜਾਬ ਜੀ ਵੱਲੋ ਰਾਬਤਾ ਬਣਾਕੇ ਜਾਣਕਾਰੀ ਸਾਝੀ ਕੀਤੀ ਗਈ ਕਿ ਕਿਲੋਮੀਟਰ ਸਕੀਮ ਬੱਸਾ ਦਾ ਟੈਡਰ ਮੁਲਤਵੀ ਕੀਤਾ ਗਿਆ ਅਤੇ ਜਥੇਬੰਦੀ ਦੀਆ ਮੰਗਾ ਦਾ ਹੱਲ ਕਰਨ ਲਈ ਅਹਿਮ ਮੀਟਿੰਗ 8 ਅਕਤੂਬਰ 2025 ਨੂੰ ਬੁਲਾਈ ਗਈ ਹੈ ਅਤੇ ਮੰਗਾ ਹੱਲ ਕਰਨ ਦਾ ਭਰੋਸਾ ਦਿੱਤਾ ਜਿਸ ਤੇ ਜਥੇਬੰਦੀ ਆਗੂਆਂ ਵੱਲੋ ਧਰਨੇ ਨੂੰ ਸਫਲ ਬਣਾਉਣ ਲਈ ਪਹੁੰਚੇ ਸਮੁੱਚੇ ਮੁਲਾਜ਼ਮਾਂ ਦੀ ਸਹਿਮਤੀ ਨਾਲ ਐਕਸ਼ਨਾਂ ਨੂੰ ਪੋਸਟਪੋਨ ਕੀਤਾ ਗਿਆ।

  • ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋ 29 ਸਤੰਬਰ ਤੋ ਪਨਬੱਸ/ਪੀਆਰਟੀਸੀ ਮੁਲਾਜ਼ਮਾ ਵਲੋਂ ਚੰਡੀਗੜ੍ਹ ਵਿਧਾਨ ਸਭਾ ਅੱਗੇ ਧਰਨਾ : ਰੇਸਮ ਗਿੱਲ

    ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋ 29 ਸਤੰਬਰ ਤੋ ਪਨਬੱਸ/ਪੀਆਰਟੀਸੀ ਮੁਲਾਜ਼ਮਾ ਵਲੋਂ ਚੰਡੀਗੜ੍ਹ ਵਿਧਾਨ ਸਭਾ ਅੱਗੇ ਧਰਨਾ : ਰੇਸਮ ਗਿੱਲ

    Jalandhar : ਅੱਜ ਮਿਤੀ 28/09/2025 ਨੂੰ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਸੂਬਾ ਚੈਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਟਰਾਂਸਪੋਰਟ ਦੇ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕਰਨ ਦੇ ਲਈ 1 ਜੁਲਾਈ 2024 ਨੂੰ ਕਮੇਟੀ ਗਠਿਤ ਕੀਤੀ ਸੀ ਕਮੇਟੀ ਨੂੰ 1 ਮਹੀਨੇ ਦੇ ਵਿੱਚ ਹੱਲ ਕਰਨ ਦੇ ਲਈ ਸਮਾ ਬੰਦ ਕੀਤਾ ਗਿਆ ਸੀ ਅੱਜ 1 ਸਾਲ ਤੋਂ ਵੀ ਵੱਧ ਸਮਾਂ ਹੋ ਗਿਆ ਹੈ ਮੰਗਾਂ ਜਿਉਂ ਦੀਆਂ ਤਿਉਂ ਲੰਮ ਰਹੀਆਂ ਹਨ । ਲਗਭਗ 50 ਤੋਂ 55 ਮੀਟਿੰਗ ਟਰਾਂਸਪੋਰਟ ਮੰਤਰੀ ਅਤੇ ਉੱਚ ਅਧਿਕਾਰੀਆਂ ਨਾਲ ਹੋ ਚੁੱਕੀਆਂ ਹਨ ਹਰ ਵਾਰ ਲਾਰੇ ਤੇ ਲਾਰਾ ਲਗਾਇਆ ਜਾਂਦਾ ਹੈ ਅਤੇ ਹੁਣ ਇਹ ਕਹਿ ਜਾਂਦਾ ਹੈ ਕਿ ਮੁੱਖ ਮੰਤਰੀ ਪੰਜਾਬ ਨੇ ਜਲੰਧਰ ਵਿੱਚ ਚੋਣ ਹੋਣ ਕਾਰਨ ਲਾਰਾ ਲਾ ਦਿੱਤਾ ਸੀ ਇਸ ਤੋਂ ਸਾਫ ਸਿੱਧ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਮੀਟਿੰਗ ਕਰ ਸਕਦਾ ਹੈ ਪਰ ਮੰਗਾਂ ਦਾ ਹੱਲ ਨਹੀਂ ਕਰ ਸਕਦੀ ਜਦੋਂ ਕਿ ਚੋਣ ਸਮੇ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਨੁਮਾਇੰਦੇ ਅਤੇ ਖੁਦ ਟਰਾਂਸਪੋਰਟ ਮੰਤਰੀ ਪੰਜਾਬ ਧਰਨਿਆਂ ਵਿੱਚ ਆ ਕੇ ਕਹਿੰਦੇ ਸੀ ਕਿ ਆਉਂਦੇ ਸਾਰ ਹੀ ਤੁਹਾਨੂੰ ਸਾਰਿਆਂ ਨੂੰ ਪੱਕਾ ਕਰ ਦੇਣਾ ਪਰ ਅੱਜ ਦੀ ਸਥਿਤੀ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਪਰ ਅਫ਼ਸਰ ਸ਼ਾਹੀ ਹਾਵੀ ਹੈ ਤੇ ਸਾਰਾ ਕੰਮ ਦਿੱਲੀ ਤੋ ਚੱਲ ਰਿਹਾ ਹੈ ਇਹ ਜ਼ੋ ਮੰਤਰੀ ਸੰਤਰੀ ਲੱਗੇ ਹਨ ਇਹ ਪੰਜਾਬ ਦੀ ਪਬਲਿਕ ਤੇ ਮੁਲਾਜ਼ਮਾਂ ਜਥੇਬੰਦੀਆਂ ਨੂੰ ਸਿਰਫ ਲਾਰੇ ਤੇ ਲਾਰਾ ਲਾ ਕੇ ਟਾਇਮ ਪਾਸ ਕਰ ਰਹੇ ਹਨ ਤੇ ਪੰਜਾਬ ਨੂੰ ਲੁੱਟ ਰਹੇ ਹਨ । ਬਹੁਤ ਸਾਰੀਆਂ ਮੀਟਿੰਗ ਹੋਣ ਦੇ ਬਾਵਜੂਦ ਵੀ ਮੰਗਾਂ ਦਾ ਹੱਲ ਨਾ ਨਿੱਕਲ ਇਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਿਰਫ ਲੋਕਾਂ ਨਾਲ ਰਾਜਨੀਤੀ ਖੇਡ ਰਹੀ ਹੈ ਹੁਣ ਤੱਕ ਪੰਜਾਬ ਦੇ ਵਿੱਚ ਇੱਕ ਵੀ ਕਰਮਚਾਰੀ ਪੱਕਾ ਨਹੀਂ ਕੀਤਾ  ਕਰਮਚਾਰੀ ਨਾਲ ਚੌਣ ਮੈਨੀਫ਼ੈਸਟੋ ਵਿੱਚ ਕੀਤਾ ਕੋਈ ਵੀ ਵਾਅਦਾ ਪੂਰੀ ਨਹੀਂ ਕੀਤਾ ਜਾਂ ਰਿਹਾ ਜਿਸ ਦਾ ਪੂਰੇ ਪੰਜਾਬ ਵਿੱਚ ਭਾਰੀ ਰੋਸ ਹੈ।

            ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ ਜੁਆਇਟ ਸਕੱਤਰ ਜਗਤਾਰ ਸਿੰਘ ਨੇ ਬੋਲਦਿਆਂ ਕਿਹਾ ਕਿ ਵਿਭਾਗਾਂ ਦੇ ਵਿੱਚ ਘਾਟੇ ਵੰਦ ਚੱਲ ਰਹੀਆ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਲਈ ਤਿਆਰੀਆਂ ਕੀਤੀਆ ਜਾ ਰਹੀਆਂ ਹਨ ਜ਼ੋ ਕਿ ਵੱਡੇ ਟਰਾਂਸਪੋਰਟ ਮਾਫੀਆ ਨੂੰ ਖੁਲ ਦੇਣ ਵਾਲੀ ਗੱਲ ਤੇ ਵਿਭਾਗਾਂ ਦਾ ਨੁਕਸਾਨ ਕਰਕੇ ਲੁੱਟ ਕਰਵਾਉਣ ਦੀ ਮਨਸ਼ਾ ਦੇ ਨਾਲ ਨਿੱਜੀਕਰਨ ਕੀਤਾ ਜਾਂ ਰਿਹਾ ਜਦੋਂ ਟਰਾਂਸਪੋਰਟ ਵਿਭਾਗ ਪਬਲਿਕ ਪ੍ਰਾਪਟੀ ਹੈ ਲੋਕ ਹਿੱਤ ਲਈ ਚਲਾਈ ਜਾਂਦੀ ਹੈ ਹੁਣ ਸਰਕਾਰ ਅਤੇ ਮੈਨਿਜਮੈਟ ਪੰਜਾਬ ਦੀ ਪਬਲਿਕ ਦੀ ਜਾਇਦਾਦ ਨੂੰ ਪ੍ਰਾਈਵੇਟ ਲੋਕਾਂ ਨੂੰ ਵੇਚ ਕੇ ਪੰਜਾਬ ਦੇ ਲੋਕਾਂ ਸਫ਼ਰ ਸਹੂਲਤਾਂ ਤੋਂ ਸੱਖਣਾ ਕਰਨਾ ਚਹੁੰਦੀ ਹੈ ਜਦੋਂ ਕਿ ਸਰਕਾਰ ਨੇ ਵਿਭਾਗ ਨੂੰ ਬੱਸਾਂ ਪਾਉਣ ਦੇ ਲਈ ਇੱਕ ਪੈਸਾ ਨਹੀਂ ਦੇਣਾ ਹੁੰਦਾ ਵਿਭਾਗ ਆਪਣੇ ਪੱਧਰ ਤੇ ਬੈਂਕਾਂ ਤੋਂ ਲੋਨ ਲੈ ਕੇ ਬੱਸ ਪਾਉਦੇ ਹਨ ਤੇ ਕਰਮਚਾਰੀਆਂ ਦੀ ਮਿਹਨਤ ਸਦਕਾ ਉਸ ਕਰਜੇ ਨੂੰ ਕਿਸ਼ਤਾਂ ਦੇ ਰੂਪ ਵਿੱਚ ਉਤਾਰਿਆ ਜਾਂਦਾ ਹੈ ਨਾਲੇ ਤਾਂ ਸਰਕਾਰ ਕਰਮਚਾਰੀਆਂ ਦਾ ਸ਼ੋਸਣ ਕਰ ਰਹੀ ਹੈ ਉਲਟਾ ਵਿਭਾਗਾਂ ਦੇ ਵਿੱਚ ਪ੍ਰਾਈਵੇਟ ਕਾਰਪੋਰੇਟ ਨੂੰ ਦਾਖਲ ਕਰ ਰਹੀ ਹੈ ਜਿਸ ਦੇ ਨਾਲ ਵਿਭਾਗਾਂ ਦੀ ਕਰੋੜਾਂ ਰੁਪਏ ਦੀ ਲੁੱਟ ਸਿੱਧੇ ਰੂਪ ਵਿੱਚ ਹੋਣਾ ਹੈ ਉਲਟਾ ਅਧਿਕਾਰੀਆਂ ਨੇ ਵੀ ਕਿਲੋਮੀਟਰ ਸਕੀਮ ਬੱਸਾਂ ਤੋਂ ਕਿਲੋਮੀਟਰ ਵੱਧ ਕਰਵਾਉਣ ਦੇ ਲਈ ਕਮਿਸ਼ਨ ਦੇ ਰੂਪ ਵਿੱਚ ਵੀ ਪੈਸੇ ਦੀ ਵਸੂਲੀ ਕਰਨੀ ਹੁੰਦੀ ਹੈ ਕਿਉਂਕਿ ਕਿਸੇ ਵੀ ਬੱਸ ਤੋਂ ਟੈਂਡਰ ਦੀਆਂ ਸ਼ਰਤਾਂ ਮੁਤਾਬਿਕ ਕਿਲੋਮੀਟਰ ਤਹਿ ਨਹੀਂ ਕਰਵਾਏ ਜਾਂ ਰਹੇ ਜਿਸ ਦਾ ਸਿੱਧੇ ਤੌਰ ਤੇ ਵਿਭਾਗ ਨੂੰ ਨੁਕਸਾਨ ਹੁੰਦਾ ਵਿਭਾਗ ਦੀਆਂ ਬੱਸਾਂ ਨੂੰ ਘੱਟ ਕਿਲੋਮੀਟਰ ਤੇ ਚਲਾਇਆ ਜਾਂਦਾ ਹੈ।
       
    ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਬਲਜਿੰਦਰ ਸਿੰਘ ਬਰਾੜ ਨੇ ਪ੍ਰੈਸ ਮੀਡੀਆ ਨੂੰ ਬਿਆਨ ਦਿੰਦੇ ਕਿਹਾ ਕਿ ਵਿਭਾਗਾਂ ਮੁਨਾਫ਼ੇ ਦੇ ਵਿੱਚ ਪਰ ਸਰਕਾਰ ਸਮੇਂ ਸਿਰੇ ਫਰੀ ਸਫ਼ਰ ਦਾ ਪੈਸਾ ਰਲੀਜ਼ ਨਾ ਕਰਕੇ ਨਵੀਂਆ ਬੱਸਾਂ ਨੂੰ ਪਾਉਣ ਤੋਂ ਰੋਕ ਲਾ ਰਹੀ ਹੈ ਤੇ ਕਿਲੋਮੀਟਰ ਪ੍ਰਾਈਵੇਟ ਬੱਸਾਂ ਨੂੰ ਵਧਾਉਣਾ ਚਹੁੰਦੀ ਹੈ ਨਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰਮਚਾਰੀ ਪੱਕੇ ਕੀਤੇ ਨਾ ਹੀ ਕੋਈ ਵਿਭਾਗ ਦੀ ਬੱਸ ਨਵੀ ਖਰੀਦੀ ਸਿਰਫ ਆਮ ਆਦਮੀ ਪਾਰਟੀ ਦਾ ਜ਼ੋਰ ਇਸ਼ਤਿਹਾਰ ਬਾਜ਼ੀ ਤੇ ਚੁਟਕਲਿਆਂ ਤੇ ਪੂਰਾ ਜ਼ੋਰ ਦੇ ਰਹੇ ਹੈ ਗਰਾਉਂਡ ਕੰਮ ਦੀ ਰਿਪੋਟ ਬਿੱਲਕੁਲ ਜ਼ੀਰੋ ਹੈ ਮੁੱਖ ਮੰਤਰੀ ਪੰਜਾਬ ਨੇ ਲਿਖਤੀ ਦਿੱਤਾ ਸੀ ਮੰਗਾਂ ਦਾ ਹੱਲ ਇੱਕ ਮਹੀਨੇ ਦੇ ਵਿੱਚ ਕਰਾਗੇ ਪਰ ਇੱਥੇ ਸਾਲ ਤੋ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਮੰਗਾਂ ਉਸ ਤਰ੍ਹਾਂ ਹੁਣ ਲੰਮਕ ਰਹੀਆਂ ਹਨ ਬੜੇ ਮਾਣ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੀ ਪਬਲਿਕ ਨੇ ਪੂਰੇ ਬਹੁਮਤ ਨਾਲ ਜਿਤਾਇਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਵਰਗ ਤੇ ਆਮ ਪਬਲਿਕ ਨੂੰ ਆਸਾ ਉਮੀਦਾਂ ਬਹੁਤ ਸਨ ਪਰ ਅੱਜ ਮੁਲਾਜ਼ਮਾਂ ਵਰਗ ਦੇ ਵਿੱਚ ਬਹੁਤ ਨਿਰਾਸ਼ਾ ਹੈ ਜਿਸ ਦੇ ਕਾਰਣ ਯੂਨੀਅਨ ਨੇ ਠੋਸ ਫ਼ੈਸਲਾ ਕੀਤਾ ਹੈ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਤਾਂ 29/09/2025 ਤੋ ਵਿਧਾਨ ਸਭਾ ਸੈਸ਼ਨ ਦੇ ਵਿਰੋਧ ਦੇ ਨਾਲ ਨਾਲ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਧਰਨਾ ਦੇਣ ਸਮੇਤ ਪੂਰੇ ਪੰਜਾਬ ਵਿੱਚ ਚੱਕਾ ਜਾਮ ਕਰੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਮਨੇਜਮੈਂਟ ਦੀ ਹੋਵੇਗੀ।

  • अहरार फाउंडेशन ने बाढ़ पीड़ितों को दूसरी बार बांटे 50 लाख के चैक

    अहरार फाउंडेशन ने बाढ़ पीड़ितों को दूसरी बार बांटे 50 लाख के चैक

    लुधियाना 27 सितम्बर : आज यहां ऐतिहासिक जामा मस्जिद में पंजाब के मुस्लिम भाईचारे की ओर से आयोजित एक समारोह में अहरार फाउंडेशन के अध्यक्ष शाही इमाम पंजाब मौलाना मोहम्मद उस्मान रहमानी लुधियानवी ने एक बार फिर बाढ़ पीड़ित परिवारों को 50 लाख रुपए की सहायता राशि चेकों द्वारा भेंट की। वर्णन योग है कि पिछले सप्ताह अहरार फाउंडेशन ने 50 लाख रुपए और फिर 30 लाख रुपए की सहायता राशि बाढ़ पीड़ितों को भेंट की थी और अलग-अलग जगह कैंप लगाकर दवाइयां और एंबुलेंस के ऊपर भी 50 लाख रुपए की राशि खर्च की गई है इस अवसर पर संबोधित करते हुए शाही इमाम मौलाना मोहम्मद उस्मान रहमानी लुधियानवी ने कहा कि पंजाब में बाढ़ से प्रभावित हुए अपने भाई बहनों का साथ देना हमारा धर्म हमें सिखाता है उन्होंने कहा कि यह सिर्फ साथ नहीं बल्कि मोहब्बत का संदेश है कि पंजाब की धरती में हमेशा ही सर्व धर्म के लोगों ने हर दुख सुख में एक दूसरे का साथ निभाया शाही इमाम ने कहा पंजाब में बाढ़ पीड़ितों के पुनर्वास के कार्यों में मुस्लिम भाईचारा आखिर तक अपने दूसरे धर्म के भाइयों के साथ मेहनत करता रहेगा उन्होंने कहा कि बाढ़ पीड़ितों की पहले दिन शुरू की गई सेवा में यह बात कह दी गई थी कि उस समय तक अपने भाइयों के साथ सेवा करते रहेंगे जब तक जिंदगी दोबारा आम तरीके से व्यतीत होनी शुरू न हो जाए। इस मौके पर मुहम्मद मुस्तकीम, अब्दुल कबीर, माइकल सिंह, मुहम्मद सैफ, अब्दुल नूर, हाजी इनमुल्लाह, कारी अब्दुल बासित, सोनू कुमार, नवाब अली आदि मौजूद थे।

  • 42वां सुरजीत हॉकी टूर्नामेंट नई एलईडी फ्लड लाइट्स के साथ होगा: नितिन कोहली

    42वां सुरजीत हॉकी टूर्नामेंट नई एलईडी फ्लड लाइट्स के साथ होगा: नितिन कोहली

    जालंधर, 22 सितंबर ( ): सुरजीत हॉकी सोसाइटी, जालंधर के महासचिव सुरिंदर सिंह भापा और मुख्य कार्यकारी अधिकारी इकबाल सिंह संधू ने आज स्थानीय सुरजीत हॉकी स्टेडियम में हॉकी पंजाब के अध्यक्ष श्री नितिन कोहली, जो आम आदमी पार्टी के जालंधर (मध्य) विधानसभा क्षेत्र के प्रभारी भी हैं, के साथ बैठक की।
    बैठक के दौरान अगले महीने होने वाले 42वें सुरजीत हॉकी टूर्नामेंट की तैयारियों पर विस्तार से चर्चा की गई। यह टूर्नामेंट इस वर्ष 23 अक्टूबर से 1 नवंबर, 2025 तक स्थानीय सुरजीत हॉकी स्टेडियम, बुलर्टन पार्क, जालंधर में आयोजित किया जा रहा है। हॉकी पंजाब के अध्यक्ष नितिन कोहली ने कहा कि मुख्यमंत्री भगवंत मान के नेतृत्व में पंजाब सरकार ने सुरजीत हॉकी स्टेडियम में पुरानी और क्षतिग्रस्त फ्लड लाइट्स को एलईडी लाइट्स से बदलने की सुरजीत हॉकी सोसाइटी की लंबे समय से लंबित मांग को स्वीकार कर लिया है। उन्होंने सुरजीत हॉकी सोसाइटी को आश्वासन दिया कि ये एलईडी फ्लड लाइट्स 42वें सुरजीत हॉकी टूर्नामेंट से पहले 10 अक्टूबर, 2025 तक लगा दी जाएँगी।
    हॉकी पंजाब के अध्यक्ष नितिन कोहली ने सुरजीत हॉकी सोसाइटी की प्रशंसा करते हुए कहा कि वे भारतीय हॉकी टीम के पूर्व कप्तान ओलंपियन सुरजीत सिंह की विरासत को कायम रखने के लिए बेहतरीन काम कर रहे हैं। उन्होंने सोसाइटी की सुरजीत हॉकी अकादमी की भी प्रशंसा की, जहाँ 125 से ज़्यादा नवोदित खिलाड़ी अनुभवी प्रशिक्षकों से हॉकी का प्रशिक्षण प्राप्त कर रहे हैं। उन्होंने आश्वासन दिया कि सरकार टूर्नामेंट के सुचारू संचालन के लिए हर संभव मदद करेगी। इस अवसर पर भारतीय हॉकी टीम के चयनकर्ता ओलंपियन बलविंदर सिंह शम्मी और राउंड ग्लास के तकनीकी प्रमुख अशफाक उल्लाह खान भी उपस्थित थे।

  • ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਧੁਲੇਤਾ ਦਾ ਕੀਤਾ ਦੌਰਾ, ਜ਼ਮੀਨੀ ਵਿਵਾਦ ਸੁਲਝਾਇਆ

    ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਧੁਲੇਤਾ ਦਾ ਕੀਤਾ ਦੌਰਾ, ਜ਼ਮੀਨੀ ਵਿਵਾਦ ਸੁਲਝਾਇਆ

    ਫਿਲੌਰ (ਜਲੰਧਰ), 20 ਸਤੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਦਖ਼ਲ ਨਾਲ ਪਿੰਡ ਧੁਲੇਤਾ ਦਾ ਜ਼ਮੀਨੀ ਵਿਵਾਦ ਸੁਲਝ ਗਿਆ ਹੈ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਲਈ ਸ਼ਨੀਵਾਰ ਨੂੰ ਪਿੰਡ ਧੁਲੇਤਾ ਪੁੱਜੇ ਸਨ, ਜਿਥੇ ਪਹਿਲਾਂ ਉਨ੍ਹਾਂ ਮੌਕੇ ਦਾ ਜਾਇਜ਼ਾ ਲਿਆ। ਉਪਰੰਤ ਪਿੰਡ ਦੀ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ, ਮੋਹਤਬਰ ਵਿਅਕਤੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਾਰੀਆਂ ਧਿਰਾਂ ਦਾ ਪੱਖ ਜਾਣਿਆ। ਉਨ੍ਹਾਂ ਸਾਰੀਆਂ ਧਿਰਾਂ ਨੂੰ ਪਿੰਡ ਦੇ ਭਾਈਚਾਰੇ ਅਤੇ ਸਾਂਝ ਦੇ ਮੱਦੇਨਜ਼ਰ ਆਪਸੀ ਸਹਿਮਤੀ ਨਾਲ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰੇਰਿਤ ਕੀਤਾ।

    ਚੇਅਰਮੈਨ ਸ. ਗੜ੍ਹੀ ਦੇ ਯਤਨਾਂ ਸਦਕਾ ਪਿੰਡ ਧੁਲੇਤਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦੇ ਜ਼ਮੀਨੀ ਵਿਵਾਦ ਸਬੰਧੀ ਪਿੰਡ ਦੀ ਪੰਚਾਇਤ, ਮੋਹਤਬਰ ਵਿਅਕਤੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦੀ ਉਸਾਰੀ, ਜੋ ਕਿ ਪਿਛਲੇ ਦਿਨੀਂ ਵਿਵਾਦਾਂ ਵਿੱਚ ਆ ਗਈ ਸੀ, ਦਾ ਪੂਰਨ ਤੌਰ ’ਤੇ ਨਿਪਟਾਰਾ ਕਰਨ ਲਈ ਗ੍ਰਾਮ ਪੰਚਾਇਤ ਧੁਲੇਤਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਮਤਾ ਪਾਸ ਕੀਤਾ ਗਿਆ।

    ਇਸ ਦੇ ਨਾਲ ਹੀ ਗ੍ਰਾਮ ਪੰਚਾਇਤ ਧਲੇਤਾ ਵੱਲੋਂ ਕਾਰਵਾਈ ਰਜਿਸਟਰ ਅਤੇ ਮਤਿਆਂ ਵਿੱਚ ਆਈਆਂ ਤਕਨੀਕੀ ਕਮੀਆਂ ਨੂੰ ਦੇਖਦੇ ਹੋਏ, ਜਿਸ ਕਾਰਨ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦਾ ਵਿਵਾਦ ਖੜ੍ਹਾ ਹੋਇਆ, ਸਬੰਧੀ ਪੰਚਾਇਤ ਸਕੱਤਰ ਸੁਰਜੀਤ ਸਿੰਘ ਦੀ ਤੁਰੰਤ ਪ੍ਰਭਾਵ ਨਾਲ ਬਦਲੀ ਕਰਨ ਦੇ ਸੁਝਾਅ ਵਿਭਾਗ ਨੂੰ ਦਿੱਤੇ ਗਏ।

    ਇਸ ਤੋਂ ਇਲਾਵਾ ਇਸ ਕਮਿਊਨਿਟੀ ਹਾਲ ਦੇ ਜ਼ਮੀਨ ਸਬੰਧੀ ਵਿਵਾਦ ਦੇ ਪੱਕੇ ਤੌਰ ’ਤੇ ਹੱਲ ਲਈ ਖਸਰਾ ਨੰ. ਵਿੱਚ ਜ਼ਮੀਨ ਦੀ ਨਾਮ ਤਬਦੀਲੀ ਦਾ ਮਤਾ ਪਾਇਆ ਗਿਆ।

    • ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਭਾਈਚਾਰੇ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਗੁਰੂ ਰਵਿਦਾਸ ਜੀ ਮਹਾਰਾਜ ਨਾਲ ਸਬੰਧਤ ਧਾਰਮਿਕ ਸਥਾਨਾਂ ਦੀਆਂ ਜ਼ਮੀਨਾਂ ਦੀ ਰੱਖਿਆ ਲਈ ਅਨੁਸੂਚਿਤ ਜਾਤੀਆਂ ਕਮਿਸ਼ਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਕੋਈ ਵਧੀਕੀ ਸਾਹਮਣੇ ਆਉਂਦੀ ਹੈ, ਤਾਂ ਕਮਿਸ਼ਨ ਵੱਲੋਂ ਸਖ਼ਤ ਕਾਰਵਾਈ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਨਾਲ ਖੜ੍ਹੀ ਹੈ ਅਤੇ ਹਰੇਕ ਭਾਈਚਾਰੇ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਪਰਲੀਨ ਕੌਰ ਬਰਾੜ, ਡੀ.ਐਸ.ਪੀ. ਐਸ.ਐਸ.ਬੱਲ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸੁਖਬੀਰ ਕੌਰ, ਤਹਿਸੀਲਦਾਰ ਮਨਦੀਪ ਸਿੰਘ, ਬੀ.ਡੀ.ਪੀ.ਓ. ਜਸਜੀਤ ਕੌਰ, ਸਰਪੰਚ ਸੁਖਬੀਰ ਸਿੰਘ ਸੁੱਖੀ, ਪੰਚ ਜਸਵੀਰ ਰਾਮ ਵਿਰਦੀ, ਧਰਮਪਾਲ ਵਿਰਦੀ ਤੇ ਮਨਜੀਤ ਕੌਰ ਅਤੇ ਸਕੱਤਰ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਬਹਾਦਰ ਰਾਮ ਤੇ ਅਮਰਜੀਤ ਕੇਲੇ ਵੀ ਮੌਜੂਦ ਸਨ।

  • बड़ी पहल : पंजाब में बाढ़ग्रस्त गांवों में मुफ्त मेडिकल सेवा में योगदान देते रहेंगे : शाही इमाम पंजाब

    बड़ी पहल : पंजाब में बाढ़ग्रस्त गांवों में मुफ्त मेडिकल सेवा में योगदान देते रहेंगे : शाही इमाम पंजाब

    लुधियाना 19 सितंबर । पंजाब में आई बाढ़ में पंजाब सरकार व विभिन्न एनजीओ द्वारा की जारी मेडिकल सेवाओं में मुस्लिम भाईचारे ने अपना योगदान डालते हुए अहरार फाउंडेशन लुधियाना को फोर्स कंपनी की एक एंबुलेंस आज जामा मस्जिद लुधियाना में भेंट की , इस अवसर पर एंबुलेंस को हरी झंडी दिखा कर रवाना करते समय संबोधित करते हुए शाही इमाम पंजाब मौलाना मुहम्मद उस्मान रहमानी लुधियानवी ने कहा कि पंजाब में सर्व धर्म के लोग एकजुट होकर बाढ़ का मुकाबला कर रहे हैं उन्होंने कहा कि वह दिन भी जल्दी आने वाला है जब एक बार फिर पूरा पंजाब बाढ़ से उभर कर फिर से खुशी के रास्ते पर चल पड़ेगा। शाही इमाम ने कहा कि जहां पंजाब सरकार और विभिन्न एनजीओ मेडिकल में सेवाएं दे रही हैं वहीं आज हमने अपने भाईचारे की ओर से लगातार सेवा करने वाले डॉक्टर साहिबान की सहूलियत के लिए एक एंबुलेंस खरीद कर अहरार फाउंडेशन को दी है इस एंबुलेंस के आने वाले 2 महीने तक लगातार डॉक्टर साहिबान अलग-अलग गांव में जाकर रोजाना कैंप लगाएंगे, और मुफ्त दवाइयां लोगों को वितरित करेंगे। शाही इमाम ने कहा कि बाढ़ ग्रस्त इलाकों का दौरा करते हुए हमने गैर सरकारी स्कूलों को आश्वासन दिया है कि उनमें पढ़ने वाले बच्चों की किताबें कॉपियां और वर्दी भी मुस्लिम भाईचारे की ओर से अहरार फाउंडेशन मुफ्त देगी वर्णन योग की सरकारी स्कूलों में पहले से ही पंजाब सरकार की ओर से यह सारी चीज फ्री दी जाती है ।