Category: Feature News

  • ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਕਰ ਰਹੀ ਨਜ਼ਰ ਅੰਦਾਜ਼ 3 ਅਗਸਤ ਤੋਂ ਕਰਾਂਗੇ ਚੱਕਾ ਜਾਮ : ਰੇਸ਼ਮ ਗਿੱਲ

    ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਕਰ ਰਹੀ ਨਜ਼ਰ ਅੰਦਾਜ਼ 3 ਅਗਸਤ ਤੋਂ ਕਰਾਂਗੇ ਚੱਕਾ ਜਾਮ : ਰੇਸ਼ਮ ਗਿੱਲ

    Jalandhar : ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਵੱਲੋ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਬੋਲਦਿਆਂ ਦੱਸਿਆ ਕਿ ਸੱਤਾ ਵਿੱਚ ਆਉਣ ਸਮੇ ਸਰਕਾਰ ਨੇ ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ ਠੇਕੇਦਾਰੀ ਸ਼ਿਸ਼ਟਮ ਬੰਦ ਕਰਕੇ ਪੂਰੀਆਂ ਤਨਖਾਹਾ ਦਿੱਤੀਆ ਜਾਣਗੀਆਂ ਪ੍ਰੰਤੂ 4 ਸਾਲ ਤੋਂ ਵੱਧ ਸਮਾਂ ਬੀਤਜਾਣ ਦੇ ਬਾਵਜੂਦ ਮੀਟਿੰਗਾ ਤੋ ਇਲਾਵਾ ਕੁਝ ਨਹੀਂ ਕੀਤਾ ਹੁਣ ਤੱਕ ਸਰਕਾਰ ਨਾਲ ਲੱਗਭਗ 70 ਮੀਟਿੰਗ ਹੋ ਚੁੱਕੀਆਂ ਹਨ ਸਰਕਾਰ ਵੱਲੋ ਲਾਰੇ ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਮੰਗਾਂ ਨੂੰ ਲਗਾਤਾਰ ਲੰਮਕਾਇਆ ਜਾਂ ਰਿਹਾ ਹੈ ਸਰਕਾਰ ਵਲੋ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਕਮੇਟੀਆ ਗਠਿਤ ਕਰਕੇ ਗੁੰਮਰਾਹ ਕੀਤਾ ਜਾਂ ਰਿਹਾ ਹੈ ਸਰਕਾਰ ਬਣਦੇ ਸਾਰ ਹੀ ਸਬ ਕਮੇਟੀ ਸਰਕਾਰ ਵੱਲੋਂ ਬਣਾਈ ਗਈ ਸੀ ਕਮੇਟੀ ਬਣੀ ਨੂੰ ਅੱਜ 4 ਸਾਲ ਬੀਤ ਚੁੱਕੇ ਹਨ ਕਮੇਟੀ ਹੁਣ ਤੱਕ ਕੋਈ ਨਤੀਜੇ ਤੇ ਨਹੀਂ ਪਹੁੰਚੀ ਮੰਗਾਂ ਜਿਉਂ ਦੀ ਤਿਉਂ ਲਮਕ ਰਹੀਆਂ ਹਨ ਹੁਣ ਤੱਕ ਟਰਾਂਸਪੋਰਟ ਵਿਭਾਗ ਦਾ ਸਰਕਾਰ ਵੱਲੋਂ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ ਠੇਕੇਦਾਰੀ ਸਿਸਟਮ ਤਹਿਤ ਮੁਲਾਜ਼ਮਾਂ ਦਾ ਸ਼ੋਸਣ ਕੀਤਾ ਜਾਂ ਰਿਹਾ ਹੈ ਕਰੋੜਾਂ ਰੁਪਏ EPF, ESI ਤਨਖਾਹਾਂ ਵਿੱਚੋਂ ਲੁੱਟ ਠੇਕੇਦਾਰ ਰਾਹੀਂ ਕੀਤੀ ਗਈ ਹੈ ਟਰਾਸਪੋਰਟ ਵਿਭਾਗ ਵਿੱਚ ਭ੍ਰਿਸਟਾਚਾਰ ਸਿਖਰਾਂ ਤੇ ਹੈ ਪੱਨਬਸ ਵਿੱਚ ਭਰਤੀ ਸਬੰਧੀ ਭਿ੍ਸਟਾਚਾਰ ਦੇ ਸਬੂਤ ਚੀਫ ਸੈਕਟਰੀ ਪੰਜਾਬ ਨੂੰ 19-12-2022 ਨੂੰ ਮੀਟਿੰਗ ਵਿੱਚ ਦਿਤੇ ਗਏ ਸਨ ਸਬੂਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ ਉਹਨਾ ਕੁਰੱਪਸ਼ਨ ਕਰਨ ਵਾਲੇ ਅਧਿਕਾਰੀਆਂ ਨੂੰ ਮੇਨ ਅਹੁਦੇ ਤੇ ਲਗਾ ਕੇ ਵਿਭਾਗ ਦਾ ਨੁਕਸਾਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਵਾਰ ਵਾਰ ਹੜਤਾਲਾਂ ਧਰਨੇ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਦ ਕਿ ਮੌਜੂਦਾ ਸਰਕਾਰ ਦੇ ਸਮੇ ਤੇ ਤਕਰੀਬਨ 800 ਬੱਸ ਕੰਡਮ ਹੋ ਚੁੱਕੀਆਂ ਹਨ ਸਰਕਾਰ ਵੱਲੋਂ ਇੱਕ ਵੀ ਬੱਸ ਨਹੀਂ ਪਾਈ ਗਈ ਸਿਰਫ 696 ਬੱਸਾ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ। ਇੱਕ ਇੱਕ ਕਰਕੇ ਸਾਰੇ ਰੂਟ ਪ੍ਰਾਈਵੇਟ ਕੰਪਨੀਆ ਨੂੰ ਦਿੱਤੇ ਜਾ ਰਹੇ ਹਨ ਅਤੇ ਟਾਇਮ ਟੇਬਲਾ ਵਿੱਚ ਵੱਡੇ ਘੋਟਾਲੇ ਕੀਤੇ ਜਾ ਰਹੇ ਹਨ ਪ੍ਰਾਈਵੇਟ ਮਾਲਕਾ ਦੀ ਮੰਨਮਾਨੀ ਕਾਰਨ ਵਿਭਾਗ ਦਾ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ ਕੱਚੇ ਕੱਚੇ ਮੁਲਾਜਮ ਪੱਕੇ ਕਰਨ ਲਈ ਸਰਕਾਰ ਨੂੰ ਕਿਸੇ ਕਿਸਮ ਦਾ ਵੀ ਵਿੱਤੀ ਬੋਝ ਨਹੀ ਝੱਲਣਾ ਪੈਦਾ ਪਰ ਫਿਰ ਵੀ ਸਰਕਾਰ ਨੇ ਟਰਾਸਪੋਰਟ ਵਿਭਾਗ ਵਿੱਚ ਇਕ ਵੀ ਮੁਲਾਜਮ ਪੱਕਾ ਨਹੀ ਕੀਤਾ ਮਾਨਯੋਗ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲੇ ਹੱਕ ਵਿੱਚ ਆਉਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂ ਰਿਹਾ

          ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ,ਸੀ.ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਸਪੈਸ਼ਲ ਕਾਂਡਰ ਪਾਲਸੀ ਕੰਟਰੈਕਟ ਮੁਲਾਜ਼ਮਾਂ ਤੇ ਧੱਕੇ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ ਪੰਜਾਬ ਰੋਡਵੇਜ਼/ਪਨਬੱਸ ਦੇ ਮੇਨ PCS ਅਧਿਕਾਰੀਆਂ ਦੀ ਥਾਂ ਤੇ ਸਭ ਤੋਂ ਜੂਨੀਅਰ ਅਧਿਕਾਰੀ ਲਗਾਏ ਗਏ ਹਨ ਜਿਹੜੇ ਕੋਈ ਵੀ ਫੈਸਲਾ ਲੈਣ ਤੋ ਅਸਮਰੱਥ ਹਨ ਜਿਸ ਕਾਰਨ ਮੁਲਾਜਮਾ ਅਤੇ ਵਿਭਾਗ ਦਾ ਨੁਕਸਾਨ ਹੋ ਰਿਹਾ ਹੈ ਆਊਟ ਸੋਰਸ ਦੀ ਭਰਤੀ ਰਿਸ਼ਵਤਖੋਰੀ ਰਾਹੀਂ ਕੀਤੀ ਜਾਂ ਰਹੀ ਹੈ ਜਿਸ ਵਿੱਚ ਪਨਬੱਸ ਦੇ ਉੱਚ ਅਧਿਕਾਰੀਆਂ ਦੇ ਮਿਲੇ ਹੋਣ ਦੇ ਸਬੂਤਾ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਹੋਰ ਕੁਰੱਪਸ਼ਨ ਕਰਨ ਲਈ ਉੱਚ ਅਧਿਕਾਰੀਆਂ ਅਤੇ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਵਿਭਾਗਾਂ ਦਾ ਨਿੱਜੀਕਰਣ ਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ ਜਦ ਕਿ ਜਥੇਬੰਦੀ ਵੱਲੋ ਪਹਿਲਾ ਤੋ ਹੀ ਕਿਲੋਮੀਟਰ ਬੱਸਾ ਨਾਲ ਪੈਣ ਵਾਲੇ ਘਾਟੇ ਸਬੰਧੀ ਲਿਖਤੀ ਜਾਣੂ ਕਰਵਾਇਆ ਗਿਆ ਸੀ ਜਿਸ ਦਾ ਸ਼ਘੰਰਸ਼ਾ ਨਾਲ ਵਿਰੋਧ ਕਰਦੇ ਸੀ ਪ੍ਰੰਤੂ ਜਥੇਬੰਦੀ ਦੇ ਅੰਕੜਿਆਂ ਨੂੰ ਨਜ਼ਰ ਅੰਦਾਜ ਕਰਕੇ ਮੋਟੀ ਕਰੱਪਸ਼ਣ ਦੀ ਮਨਸ਼ਾ ਨਾਲ ਮੁਲਾਜ਼ਮਾਂ ਤੇ ਨਜਾਇਜ਼ ਪਰਚੇ ਕਰਕੇ ਜੇਲਾਂ ਵਿੱਚ ਬੰਦ ਕਰਕੇ ਆਵਾਜ਼ ਨੂੰ ਦਬਾਇਆ ਗਿਆ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੀਆਂ ਪ੍ਰਾਈਵੇਟ ਕਿਲੋਮੀਟਰ ਬੱਸਾਂ ਪਾਈਆਂ ਗਈਆਂ ਅਤੇ ਹੁਣ ਕੁਝ ਭ੍ਰਿਸ਼ਟ ਅਧਿਕਾਰੀਆਂ ਦੀ ਮਿਲੀ ਭੁਗਤ ਅਤੇ ਕਰੱਪਸ਼ਣ ਦੀ ਮਨਸ਼ਾ ਨਾਲ ਵਿਭਾਗਾਂ ਦੀਆਂ 400 ਦੇ ਕਰੀਬ ਸਧਾਰਨ ਮਾਲਕੀ ਬੱਸਾ ਅਤੇ 35 ਦੇ ਕਰੀਬ ਵਾਲਵੋ ਬੱਸਾਂ ਨੂੰ ਅੰਤ ਦੇ ਗਰਮੀ ਦੇ ਬਾਵਜੂਦ ਸਪੇਅਰ ਪਾਰਟ ਟਾਇਰ ਬੈਟਰੀਆਂ ਤੋਂ ਖੜੀਆਂ ਕਰਕੇ ਪ੍ਰਾਈਵੇਟ ਕਿਲੋਮੀਟਰ ਬੱਸਾ ਚਲਾਈਆਂ ਜਾਂ ਰਹੀਆਂ ਹਨ ਜਦ ਕਿ ਪੰਜਾਬ ਰੋਡਵੇਜ਼ ਪਨਬੱਸ ਦੇ 1 ਲੱਖ 50 ਹਜ਼ਾਰ ਕਿਲੋਮੀਟਰ ਰੋਜ਼ਾਨਾ ਮਿੱਸ ਹੋ ਰਹੇ ਹਨ ਇਸ ਤਰ੍ਹਾਂ ਹੀ ਪੀ ਆਰ ਟੀ ਵਿੱਚ ਚੱਲ ਰਿਹਾ ਹੈ ਪਿਛਲੇ 4 ਸਾਲ ਤੋਂ ਵੱਧ ਸਮਾ ਬੀਤਣ ਦੇ ਬਾਵਜੂਦ ਇੱਕ ਵੀ ਬੱਸ ਵਿਭਾਗ ਦੇ ਵਿੱਚ ਨਹੀਂ ਪਈ ਗਈ ਉਲਟਾ ਕਿਲੋਮੀਟਰ ਸਕੀਮ ਨੂੰ ਤਰਜ਼ੀਹ ਦਿੱਤੀ ਜਾਂ ਰਹੀ ਜਦੋਂ ਕਿ ਵਿਭਾਗ ਦੀਆਂ ਬੱਸਾਂ ਦੇ ਨਾਲ ਨਵੇਂ ਰੋਜ਼ਗਾਰ ਪੈਦਾ ਹੋਣਗੇ ਪੰਜਾਬ ਦੇ ਵਿੱਚ ਫੈਲੀ ਹੋਈ ਬੇਰੋਜ਼ਗਾਰੀ ਖਤਮ ਹੋ ਸਕਦੀ ਹੈ ਪਰ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ ਹੋ ਚੁੱਕੀ ਹੈ ਜੇਕਰ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਅਤੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਦੇ ਪਰਚੇ ਰੱਦ ਨਾ ਕੀਤੇ ਤਾਂ ਜੰਥੇਬੰਦੀ ਵਲੋਂ ਮਜਬੂਰਨ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਤਿੱਖੇ ਸੰਘਰਸ਼ ਕੀਤੇ ਜਾਣਗੇ  

    ਸੂਬਾ ਕੈਸੀਅਰ ਬਲਜੀਤ ਸਿੰਘ,ਸੀ ਮੀਤ ਪ੍ਰਧਾਨ ਜਗਜੀਤ ਸਿੰਘ ਲਿਬੜਾ, ਮੀਤ ਪ੍ਰਧਾਨ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਬੋਲਦਿਆ ਕਿਹਾ ਕਿ ਸਰਕਾਰ ਵਲੋ 24-6-2026 ਦੀ ਮੀਟਿੰਗ ਵਿੱਚ 10 ਦਿਨ ਦਾ ਸਮਾਂ ਮੰਗਿਆ ਗਿਆ ਸੀ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਲਈ ਸਮਾਂ ਸੀਮਾ 3 ਸਾਲ ਕੀਤੀ ਜਾਵੇਗੀ ਬਾਕੀ ਮੰਗਾਂ ਦਾ ਹੱਲ ਤਰੁੰਤ ਕੱਢਿਆ ਜਾਵੇਗਾ ਪ੍ਰੰਤੂ ਕੋਈ ਹੱਲ ਨਹੀਂ ਕੱਢਿਆ ਗਿਆ ਹੁਣ ਫੇਰ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਵਿਧਾਨ ਸਭਾ ਮੌਨਸੂਨ ਸੈਸ਼ਨ ਦੇ ਵਿੱਚ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਦੋ ਐਕਟ ਪਾਸ ਕੀਤੇ ਜਾਣ ਅਤੇ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦੇ ਭਰੋਸੇ ਦਿੱਤੇ ਜਾ ਰਹੇ ਹਨ ਪ੍ਰੰਤੂ ਸਰਕਾਰ ਦੀ ਮਨਸ਼ਾ ਸਾਫ ਦਿਖਾਈ ਦਿੰਦੀ ਹੈ ਕਿ ਇਹ ਸਰਕਾਰ ਵੀ ਪਿਛਲੀਆ ਸਰਕਾਰ ਵਾਂਗੂ ਹੀ ਲੰਮਕਦਾ ਕਨੂੰਨ ਲੈ ਕੇ ਆਵੇਗੀ ਜ਼ੋ ਕਿ ਮੁਲਾਜ਼ਮਾਂ ਤੇ ਪੂਰੀ ਤਰ੍ਹਾਂ ਲਾਗੂ ਨਹੀਂ ਹੁੰਦਾ ਦਿਖਾਈ ਦੇ ਰਿਹਾ ਕਿਉਂਕਿ ਘੱਟੋਂ ਘੱਟ ਉਜ਼ਰਤਾਂ ਵਿੱਚ 15% ਤਨਖਾਹ ਵਾਧਾ ਟਰਾਂਸਪੋਰਟ ਵਿਭਾਗ ਦੀ ਮੈਨਿਜਮੈਟ ਵਲੋਂ 2 ਮਹੀਨੇ ਬਾਅਦ ਵੀ ਲਾਗੂ ਨਹੀਂ ਕੀਤਾ ਗਿਆ ਜੋ ਹੜਤਾਲ ਕਰਕੇ ਲਾਗੂ ਕਰਵਾਇਆ ਗਿਆ ਹੈ ਇਸ ਲਈ ਜੇਕਰ ਕੋਈ ਐਕਟ ਬਣਦਾ ਹੈ ਮੈਨਿਜਮੈਟ ਲਾਗੂ ਨਹੀਂ ਕਰਦੀ ਹੁਣ ਤੱਕ 2023 ਦੀਆ ਮੰਨੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਦੋਂ ਕਿ ਮਾਨਯੋਗ ਹਾਈ ਕੋਰਟ ਦੇ ਫੈਸਲੇ ਵੀ ਮੁਲਾਜ਼ਮਾਂ ਦੇ ਹੱਕ ਵਿੱਚ ਹੋ ਰਹੇ ਹਨ ਮੈਨਜਮੈਂਟ ਅਤੇ ਸਰਕਾਰ ਦੀ ਨੀਅਤ ਵਿੱਚ ਖੋਟ ਹੈ ਜੇਕਰ ਸਰਕਾਰ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਨੂੰ ਜਗਾਉਣ ਦੇ ਲਈ ਮਿਤੀ 27/07/2026 ਨੂੰ ਸਮੂੰਹ ਡਿੱਪੂ ਦੇ ਗੇਟ ਰੈਲੀ ਕੀਤੀਆਂ ਜਾਣਗੀਆਂ 3/4/5 ਅਗਸਤ 2026 ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ/ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਜੇਕਰ ਸਰਕਾਰ ਜਾਂ ਮੈਨਜਮੈਂਟ ਵਲੋਂ ਕੋਈ ਧੱਕੇਸ਼ਾਹੀ ਕੀਤੀ ਗਈ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਜਾਵੇਗੀ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ ।

  • खेल प्रमोटर सुरिंदर भापा ने नगर निगम आयुक्त से की मुलाकात

    खेल प्रमोटर सुरिंदर भापा ने नगर निगम आयुक्त से की मुलाकात

    Jalandhar 23 जुलाई – खेल प्रमोटर सुरिंदर सिंह भापा ने नगर निगम जालंधर के नवनियुक्त आयुक्त श्री निकास कुमार (आई.ए.एस.) से शिष्टाचार भेंट की। इस अवसर पर सुरिंदर भापा ने आयुक्त को हॉकी स्टिक भेंट कर जालंधर आगमन पर उनका स्वागत किया।

    सुरिंदर भापा ने बताया कि निकास कुमार खेलों से गहरा जुड़ाव रखते हैं। वे स्वयं हॉकी खेल चुके हैं तथा क्रिकेट के भी बड़े प्रशंसक हैं। इस दौरान भापा ने आयुक्त को जालंधर में आयोजित होने वाली विभिन्न खेल गतिविधियों के बारे में विस्तार से जानकारी दी।

    उन्होंने बताया कि जालंधर में युवाओं को खेलों से जोड़ने के उद्देश्य से हॉकी, क्रिकेट, बैडमिंटन सहित अन्य खेलों के राज्य स्तरीय एवं राष्ट्रीय स्तर के टूर्नामेंट नियमित रूप से आयोजित किए जाते हैं।

    इस अवसर पर आयुक्त निकास कुमार ने सुरिंदर भापा को आश्वासन दिया कि वे युवाओं को खेलों से जोड़ने और खेलों के विकास के लिए हर संभव सहयोग प्रदान करते रहेंगे।

  • ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ, 8 ਸਕੂਲੀ ਬੱਸਾਂ ਦੇ ਕੀਤੇ ਚਲਾਨ

    ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ, 8 ਸਕੂਲੀ ਬੱਸਾਂ ਦੇ ਕੀਤੇ ਚਲਾਨ

    ਜਲੰਧਰ, 23 ਜੁਲਾਈ : ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਅੱਜ ਵੱਖ-ਵੱਖ ਥਾਈਂ ਸਕੂਲ ਬੱਸਾਂ ਦੀ ਕੀਤੀ ਗਈ ਚੈਕਿੰਗ ਦੌਰਾਨ 8 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ।

    ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ।

    ਉਨ੍ਹਾਂ ਦੱਸਿਆ ਕਿ ਅੱਜ ਡਿਫੈਂਸ ਕਲੋਨੀ ਨੇੜੇ ਬੱਸ ਸਟੈਂਡ ਸਮੇਤ ਵੱਖ-ਵੱਖ ਥਾਵਾਂ ’ਤੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਸਕੂਲ ਬੱਸ ਵਿੱਚ ਲੇਡੀ ਅਟੈਂਡੈਂਟ ਨਾ ਹੋਣ, ਬਿਨਾਂ ਵਰਦੀ ਡਰਾਈਵਰ ਸਮੇਤ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹੋਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 8 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ ਹਨ।

    ਚੈਕਿੰਗ ਟੀਮ ਵਿੱਚ ਸੰਦੀਪ ਕੁਮਾਰ, ਗੌਰਵ ਕੁਮਾਰ, ਇੰਸਪੈਕਟਰ ਕੁਲਦੀਪ ਸਿੰਘ ਵੀ ਸ਼ਾਮਲ ਸਨ।

    ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਹਰ ਸਕੂਲ ਵਾਹਨ ਦਾ ਪਾਲਿਸੀ ਅਨੁਸਾਰ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

    ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ ’ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਵਾਹਨਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਜਿਵੇਂ ਸੀ.ਸੀ.ਟੀ.ਵੀ. ਕੈਮਰਾ, ਖਿੜਕੀ ’ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਅਟੈਂਡੈਂਟ, ਬੱਸ ਡਰਾਈਵਰ ਦਾ ਸਕੂਲ ਯੂਨੀਫਾਰਮ ਵਿੱਚ ਹੋਣਾ, ਸੀਟ ਬੈਲਟ ਲਗਾਉਣਾ, ਸਮਰੱਥਾ ਤੋਂ ਵੱਧ ਵਿਦਿਆਰਥੀ ਨਾ ਬਿਠਾਉਣਾ ਆਦਿ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

  • ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਤੇ ਲਾਠੀਚਾਰਜ ਕਰਨਾ ਬੇਹੱਦ ਮੰਦਭਾਗਾ : ਢੀਂਡਸਾ

    ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਤੇ ਲਾਠੀਚਾਰਜ ਕਰਨਾ ਬੇਹੱਦ ਮੰਦਭਾਗਾ : ਢੀਂਡਸਾ

    ਜਲੰਧਰ 23 ਜੁਲਾਈ । ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਪੁਲਿਸ ਵਲੋਂ ਕੁਟਣਾ, ਔਰਤਾਂ ਦੀ ਪੁਲਿਸ ਵਲੋਂ ਰੱਜ ਕੇ ਕੁਟਣਾ ਅਤੇ ਸਿਰ ਵਿੱਚ ਡੰਡੇ ਮਾਰ ਕੇ ਲਹੂ ਲੁਹਾਣ ਕਰਨ ਦੀ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਨੇ ਜ਼ੋਰਦਾਰ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੰਦਿਆਂ ਲੋਕਤੰਤਰ ਕੁਚਲ ਕੇ ਰੱਖ ਦਿੱਤਾ ਹੈ। ਭਗਵੰਤ ਮਾਨ ਸਰਕਾਰ ਮੂੰਹ ਵਿੱਚ ਲੋਕਤੰਤਰ ਅਲਾਪ ਰਹੀ ਹੈ ਤੇ ਹੱਥ ਵਿਚ ਡੰਡਾ ਹੈ। ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕੀਤਾ ਅਤੇ ਤੁਰੰਤ ਮੰਗਾਂ ਮੰਨਣ ਲਈ ਅਪੀਲ ਕੀਤੀ ਗਈ।
    ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ, ਅੰਮ੍ਰਿਤ ਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ, ਸੁਰਜੀਤ ਸਿੰਘ ਨੀਲਾਮਹਿਲ,ਗੁਰਪ੍ਰੀਤ ਸਿੰਘ ਰੰਧਾਵਾ ਪ੍ਰਧਾਨ ਉਦਯੋਗ ਵਿੰਗ, ਰਵਿੰਦਰ ਸਿੰਘ ਸਵੀਟੀ, ਦਲਵਿੰਦਰ ਸਿੰਘ ਬੜਿੰਗ, ਹਰਪਾਲ ਸਿੰਘ ਸੋਢੀ ਸਰਕਲ ਪ੍ਰਧਾਨ ਮਕਸੂਦਾਂ ਹਾਜ਼ਰ ਸਨ

  • 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

    5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

    jalqndhar : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ, ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

    ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਨਾਗਰਾ, ਤਹਿਸੀਲ ਫਿਲੌਰ , ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

    ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਇੱਕ ਰੈਸਟੋਰੈਂਟ ਚਲਾਉਂਦਾ ਹੈ ਅਤੇ ਉਸਨੇ ਆਪਣੇ ਰੈਸਟੋਰੈਂਟ ਲਈ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਲਈ ਆਨਲਾਈਨ ਅਰਜ਼ੀ ਦਿੱਤੀ ਸੀ।

    ਬੁਲਾਰੇ ਨੇ ਅੱਗੇ ਕਿਹਾ ਕਿ ਅਰਜ਼ੀ ’ਤੇ ਕਾਰਵਾਈ ਹੋਣ ਤੋਂ ਬਾਅਦ, ਜਲੰਧਰ ਜ਼ੋਨ ਦੇ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ (ਆਬਕਾਰੀ) ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਲਾਇਸੈਂਸ ਸਬੰਧੀ ਲੋੜੀਂਦੀਆਂ ਰਿਪੋਰਟਾਂ ਅਤੇ ਇਤਰਾਜ਼ ਹੀਣਤਾ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਇਸ ਪ੍ਰਕਿਰਿਆ ਦੌਰਾਨ ਦੋਸ਼ੀ ਸੀਨੀਅਰ ਸਹਾਇਕ ਨੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਤੋਂ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਜਾਰੀ ਕਰਨ ਸਬੰਧੀ ਪ੍ਰਕਿਰਿਆ ਲਈ 5000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

    ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸ਼ਿਕਾਇਤਕਰਤਾ ਰਿਸ਼ਵਤ ਜਾਂ ਕੋਈ ਹੋਰ ਗੈਰ-ਕਾਨੂੰਨੀ ਢੰਗ ਅਪਣਾਉਣ ਲਈ ਰਾਜ਼ੀ ਨਹੀਂ ਸੀ ਇਸ ਲਈ ਉਸਨੇ ਵੀਬੀ ਰੇਂਜ ਜਲੰਧਰ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਕੀ ਰਕਮ ਵੀ ਬਰਾਮਦ ਕੀਤੀ ਗਈ।

    ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • जिला प्रशासन ने स्वतंत्रता दिवस समारोह की तैयारियां शुरू की, डिप्टी कमिश्नर ने पुख्ता प्रबंधों के लिए अधिकारियों को सौंपी जिम्मेदारियां

    जिला प्रशासन ने स्वतंत्रता दिवस समारोह की तैयारियां शुरू की, डिप्टी कमिश्नर ने पुख्ता प्रबंधों के लिए अधिकारियों को सौंपी जिम्मेदारियां

    Jalandhar, 21 जुलाई :
    जिला प्रशासन ने स्वतंत्रता दिवस के अवसर पर 15 अगस्त को स्थानीय गुरु गोबिंद सिंह स्टेडियम में आयोजित होने वाले स्वतंत्रता दिवस समारोह की तैयारियां शुरू कर दी है।

    डिप्टी कमिश्नर वरजीत वालिया ने आज इस संबंध में ए.डी.सी. (जनरल) अमनिंदर कौर समेत विभिन्न विभागों के साथ बैठक के दौरान स्वतंत्रता दिवस समारोह को निर्विघ्न और उचित ढंग से संपन्न करवाने के लिए पुख्ता प्रबंध सुनिश्चित बनाने हेतु अधिकारियों की जिम्मेदारियां निर्धारित की। इस मौके पर ए.डी.सी.पी. सुखविंदर सिंह भी उपस्थित थे।

    बैठक की अध्यक्षता करते हुए डिप्टी कमिश्नर ने इस राष्ट्रीय महत्व के समारोह को देशभक्ति की भावना से मनाने के लिए सभी अधिकारियों को अपनी ड्यूटी पूरी तनदेही और जिम्मेदारी से निभाने के निर्देश दिए।

    श्री वालिया ने कहा कि समारोह के दौरान शानदार मार्च पास्ट, विद्यार्थियों द्वारा मास पीटी शो और देशभक्ति की भावना पर आधारित सांस्कृतिक प्रोग्राम प्रस्तुत किए जाएंगे।

    उन्होंने समारोह के दौरान अधिक से अधिक विद्यार्थियों की भागीदारी पर जोर दिया ताकि उनके अंदर देशभक्ति पैदा की जा सके। उन्होंने बताया कि समारोह के दौरान विभिन्न विभागों में उल्लेखनीय उपलब्धियां हासिल करने वाले अधिकारियों और कर्मचारियों का सम्मान भी किया जाएगा। उन्होंने निर्देश दिया कि विभागाध्यक्ष इस संबंध में सूचियां 7 अगस्त तक भेजना सुनिश्चित करें।

    उन्होंने बताया कि इसके अलावा विभिन्न क्षेत्रों में विशिष्ट उपलब्धियां हासिल करने वाली हस्तियों को भी सम्मानित किया जाएगा।

    विभिन्न विभागों को जिम्मेदारियों का बंटवारा करते हुए डिप्टी कमिश्नर ने पुलिस विभाग को सुरक्षा के पुख्ता बंदोबस्त, उचित पार्किंग, ट्रैफिक के वैकल्पिक प्रबंध समेत अन्य आवश्यक इंतजाम सुनिश्चित करने के निर्देश दिए।

    उन्होंने संबंधित अधिकारियों को समारोह स्थल के साथ-साथ चौराहों की सफाई, सजावट, बैठने के प्रबंध, पीने का पानी, सुगम प्रवेश, निर्बाध बिजली आपूर्ति, फायर ब्रिगेड आदि समेत सभी आवश्यक इंतजाम सुनिश्चित करने के निर्देश दिए।

    उन्होंने स्वास्थ्य अधिकारियों से कहा कि समारोह के दिन लोगों की सुविधा के लिए स्टेडियम में आवश्यक मैडिकल टीमें और एंबुलेंस तैनात की जाएं। उन्होंने यह भी निर्देश दिया कि समारोह से पहले रिहर्सल के दौरान भी मेडिकल सहायता का प्रबंध सुनिश्चित किया जाए।

    डिप्टी कमिश्नर ने अधिकारियों को समुचित प्रबंधों की व्यक्तिगत तौर से निगरानी सुनिश्चित करने के निर्देश दिए ताकि इस महत्वपूर्ण समारोह को सुचारू ढंग से करवाया जा सके।

    बैठक में एस.डी.एम.शुभी आंगरा और शायरी मल्होत्रा, जिला शिक्षा अधिकारी (सेकंडरी) डा. गुरिंदरजीत कौर, जिला राजस्व अधिकारी नवदीप सिंह भोगल के अलावा विभिन्न विभागों के अधिकारी उपस्थित थे।

  • एल.ई.डी. वैनों के माध्यम से जिलें के गांवों में दिखाई जा रही श्री गुरु रविदास महाराज जी के जीवन और शिक्षाओं पर आधारित एक डॉक्यूमेंट्री फिल्म

    एल.ई.डी. वैनों के माध्यम से जिलें के गांवों में दिखाई जा रही श्री गुरु रविदास महाराज जी के जीवन और शिक्षाओं पर आधारित एक डॉक्यूमेंट्री फिल्म

    जालंधर, 21 जुलाई:
    श्री गुरु रविदास जी के 650वें प्रकाश पर्व को समर्पित पंजाब सरकार द्वारा जिले के विभिन्न गांवों में विशेष दस्तावेजी फिल्म दिखाई जा रही है। इसी क्रम में सोमवार को गांव धीरोवाल, खुरदपुर, शिवदासपुर, घोड़ेवाही, कोटला जंगा, नंगल जीवन और सियाणीवाली में एल.ई.डी. स्क्रीन के माध्यम से लगभग 30 मिनट की विशेष डॉक्यूमेंट्री के जरिए उपस्थित लोगों को श्री गुरु रविदास महाराज जी के जीवन, दर्शन और उन्होंने मानवता की भलाई, आपसी भाईचारे तथा सर्व साझीवाली के दिए संदेश से अवगत करवाया गया।

    बड़ी संख्या में गांववासियों ने श्री गुरु रविदास जी के जीवन और शिक्षाओं पर आधारित दस्तावेजी फिल्म को श्रद्धा, सम्मान और उत्साह के साथ देखा। डाक्यूमेंट्री में श्री गुरु रविदास जी के जीवन के महत्वपूर्ण पहलुओं, उनके उच्च आदर्शों, सामाजिक न्याय, मानवता की सेवा, सत्य, श्रम और समानता के संदेश को बहुत प्रभावशाली ढंग से दर्शाया गया है।

    पंजाब सरकार की पहल के तहत जिले में 3 डाक्यूमेंट्री वैनों के माध्यम से रोजाना 6 गांवों में यह विशेष दस्तावेजी फिल्म दिखाई जा रही है।

    गांववासियों ने डाक्यूमेंट्री को प्रेरणादायक और समाज के लिए मार्गदर्शक बताते हुए पंजाब सरकार द्वारा किए गए इस उपक्रम की सराहना की। गांव के लोगों ने कहा कि श्री गुरु रविदास जी की शिक्षाएं आज भी समाज को एकता, भाईचारे, समानता और मानवता का रास्ता दिखाती हैं। उन्होंने कहा कि ऐसी पहलकदमियों के माध्यम से युवाओं को महान गुरुओं के जीवन, विचारों और मानवता की भलाई के लिए उनके द्वारा दिए गए संदेशों को जानने और समझने का मौका मिल रहा है।

  • आदमपुर एयरपोर्ट पर लवली प्रोफशनल यूनिर्वसिटी के विद्यार्थियों का इंटर्नशिप कार्यक्रम सफलतापूर्वक संपन्न

    आदमपुर एयरपोर्ट पर लवली प्रोफशनल यूनिर्वसिटी के विद्यार्थियों का इंटर्नशिप कार्यक्रम सफलतापूर्वक संपन्न

    Jalandhar : श्री गुरु रविदास महाराज जी एयरपोर्ट, आदमपुर में लवली प्रोफेशनल यूनिवर्सिटी के ‘एयरलाइन्स, एयरपोर्ट एवं हॉस्पिटैलिटी’ विभाग के द्वितीय बैच के आठ विद्यार्थियों का इंटर्नशिप कार्यक्रम सफलतापूर्वक संपन्न हुआ। इस कार्यक्रम के माध्यम से विद्यार्थियों को विमानन क्षेत्र के तकनीकी एवं प्रबंधकीय पहलुओं का गहन व्यावहारिक अनुभव प्राप्त हुआ।

    इंटर्नशिप के प्रमुख बिंदु निम्नलिखित रहे।

    • वैश्विक परिदृश्य: वैश्विक बाजार में विमानन क्षेत्र का महत्व एवं इसकी आवश्यकता।
    • विकास एवं भविष्य: पिछले एक दशक में हुए परिवर्तन, विकास की संभावनाएँ एवं भविष्य की दिशा।
    • प्रबंधन एवं नैतिकता: जोखिम प्रबंधन, मानवीय व्यवहार, नैतिक मूल्यों तथा पारिस्थितिकी तंत्र का महत्व।
    • नियामक ढांचा: विमानन क्षेत्र से संबंधित संगठनों एवं नियामक प्राधिकरणों की कार्यप्रणाली।

    समारोह एवं प्रमाणन:
    कार्यक्रम के समापन अवसर पर एयरपोर्ट डायरेक्टर श्पुष्पेंद्र कुमार निराला द्वारा सभी आठ विद्यार्थियों—कुमारी जसलीन कौर ,कुमारी जिया शर्मा , कुमारी सहजप्रीत ढिल्लों ,कुमारी सरगुन अरोड़ा ,कुमारी रोज़ ,कुमारी इताशा जोशी , कुमारी सिमरन देवी , कुमारी गुरलीन , को उनके उत्कृष्ट प्रदर्शन के लिए प्रशस्ति पत्र प्रदान किए गए।

    इस अवसर पर एयरपोर्ट के वरिष्ठ अधिकारीगण, जिनमें श्री अमित कुमार उपमहाप्रबंधक सिविल, श्री सूरज यादव प्रबंधक विधुत, सूर्य प्रताप सिंह र्टमिनल प्रबंधक, एवं मोहन पंवार मुख्य सुरक्षा अधिकारी उपस्थित रहे। अपने संबोधन में एयरपोर्ट डायरेक्टर ने कहा कि यह इंटर्नशिप कार्यक्रम विद्यार्थियों के कौशल विकास में महत्वपूर्ण भूमिका निभाएगा तथा उन्हें विमानन उद्योग की चुनौतियों एवं अवसरों के प्रति एक पेशेवर दृष्टिकोण प्रदान करेगा।

  • ਸਰਕਾਰ ਦੀਆਂ ਟਾਲਮਟੋਲ ਨੀਤੀਆਂ ਵਿਰੁੱਧ 3 ਅਗਸਤ ਤੋ ਹੜਤਾਲ ਕਰਕੇ ਕੀਤੇ ਜਾਣਗੇ ਸ਼ਘੰਰਸ਼-ਰੇਸ਼ਮ ਸਿੰਘ ਗਿੱਲ

    ਸਰਕਾਰ ਦੀਆਂ ਟਾਲਮਟੋਲ ਨੀਤੀਆਂ ਵਿਰੁੱਧ 3 ਅਗਸਤ ਤੋ ਹੜਤਾਲ ਕਰਕੇ ਕੀਤੇ ਜਾਣਗੇ ਸ਼ਘੰਰਸ਼-ਰੇਸ਼ਮ ਸਿੰਘ ਗਿੱਲ

    Jalandhar : ਪੰਜਾਬ ਰੋਡਵੇਜ਼ ,ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਬੋਲਦਿਆਂ ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਸਮੇ ਸਰਕਾਰ ਨੇ ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਗੇ ਠੇਕੇਦਾਰੀ ਸ਼ਿਸ਼ਟਮ ਬੰਦ ਕਰਕੇ ਪੂਰੀਆਂ ਤਨਖਾਹਾ ਦਿੱਤੀਆ ਜਾਣਗੀਆਂ ਪ੍ਰੰਤੂ 4 ਸਾਲ ਤੋਂ ਵੱਧ ਸਮਾ ਬੀਤ ਜਾਣ ਦੇ ਬਾਵਜੂਦ ਮੀਟਿੰਗਾ ਤੋ ਇਲਾਵਾ ਕੁਝ ਨਹੀਂ ਕੀਤਾ ਹੁਣ ਤੱਕ ਸਰਕਾਰ ਨਾਲ 60-65 ਮੀਟਿੰਗ ਹੋ ਚੁੱਕੀਆਂ ਹਨ ਸਰਕਾਰ ਨੇ ਲਾਰੇ ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸਿਸ ਕੀਤੀ ਜਾ ਰਹੀ ਹੈ,ਸਰਕਾਰ ਵਲੋ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਕਮੇਟੀਆ ਗਠਿਤ ਕੀਤੀਆਂ ਜਾਂਦੀਆਂ ਹਨ ਪ੍ਰੰਤੂ ਮੰਗਾਂ ਜਿਉਂ ਦੀ ਤਿਉਂ ਲਮਕ ਰਹੀਆਂ ਹਨ,ਹੁਣ ਤੱਕ ਟਰਾਂਸਪੋਰਟ ਵਿਭਾਗ ਦਾ ਸਰਕਾਰ ਵੱਲੋਂ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ ਠੇਕੇਦਾਰੀ ਸਿਸਟਮ ਤਹਿਤ ਮੁਲਾਜਮਾ ਦਾ ਸ਼ੋਸਣ ਕੀਤਾ ਜਾਂ ਰਿਹਾ ਹੈ ਕਰੋੜਾਂ ਰੁਪਏ ਦੀ ਲੁੱਟ ਠੇਕੇਦਾਰ ਰਾਹੀਂ ਕੀਤੀ ਗਈ ਹੈ ਸ਼ਿਕਾਇਤਾ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਜਦੋਂ ਕਿ ਮਾਨਯੋਗ ਹਾਈ ਕੋਰਟ ਵੱਲੋਂ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਸਮੇਤ ਮਾਨਯੋਗ ਹਾਈ ਕੋਰਟ ਵੱਲੋਂ ਮਲਾਜਮਾ ਨੂੰ ਪੱਕਾ ਕਰਨ ਦੇ ਫੈਸਲੇ ਹੱਕ ਵਿੱਚ ਆਉਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂ ਰਿਹਾ

        ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ,ਜੁਆਇੰਟ ਸਕੱਤਰ ਜੋਧ ਸਿੰਘ,ਜਲੋਰ ਸਿੰਘ,ਮੀਤ ਪ੍ਰਧਾਨ ਜਤਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਸਪੈਸ਼ਲ ਕਾਂਡਰ ਪਾਲਸੀ ਕੰਟਰੈਕਟ ਮੁਲਾਜ਼ਮਾਂ ਤੇ ਧੱਕੇਸ਼ਾਹੀ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ, ਦੂਸਰੇ ਪਾਸੇ ਆਊਟ ਸੋਰਸ ਮੁਲਾਜ਼ਮਾਂ ਦੀ ਭਰਤੀ ਰਿਸ਼ਵਤਖੋਰੀ ਰਾਹੀਂ ਕੀਤੀ ਜਾ ਰਹੀ ਹੈ ਜਿਸ ਵਿੱਚ ਪਨਬੱਸ ਦੇ ਉੱਚ ਅਧਿਕਾਰੀਆਂ ਦੇ ਮਿਲੇ ਹੋਣ ਦੇ ਸਬੂਤਾ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋ ਹੋਰ ਕੁਰੱਪਸ਼ਨ ਕਰਨ ਲਈ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਵਿਭਾਗ ਦਾ ਨਿੱਜੀਕਰਣ ਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ। ਜਿਸ ਦਾ ਵਿਰੋਧ ਕਰਦੇ ਮੁਲਾਜ਼ਮਾਂ  ਤੇ ਨਜਾਇਜ਼ ਪਰਚੇ ਕਰਕੇ ਜੇਲਾਂ ਵਿੱਚ ਬੰਦ ਕਰਕੇ ਆਵਾਜ਼ ਨੂੰ ਦਬਾਇਆ ਗਿਆ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੀਆਂ ਪ੍ਰਾਈਵੇਟ ਕਿਲੋਮੀਟਰ ਬੱਸਾਂ ਪਾਈਆਂ ਗਈਆਂ ਅਤੇ ਹੁਣ ਕੁਝ ਭ੍ਰਿਸ਼ਟ ਅਧਿਕਾਰੀਆਂ ਦੀ ਮਿਲੀ ਭੁਗਤ ਅਤੇ ਕਰੱਪਸ਼ਣ ਦੀ ਮਨਸ਼ਾ ਨਾਲ ਵਿਭਾਗਾਂ ਦੀਆਂ ਮਾਲਕੀ ਬੱਸਾ ਨੂੰ ਸਪੇਅਰ ਤੋਂ ਖੜੀਆਂ ਕਰਕੇ ਪ੍ਰਾਈਵੇਟ ਕਿਲੋਮੀਟਰ ਬੱਸਾ ਚਲਾਈਆਂ ਜਾਂ ਰਹੀਆਂ ਹਨ ਪਿਛਲੇ 4 ਸਾਲ ਤੋਂ ਵੱਧ ਸਮਾ ਬੀਤਣ ਦੇ ਬਾਵਜੂਦ ਇੱਕ ਵੀ ਬੱਸ ਵਿਭਾਗ ਦੇ ਵਿੱਚ ਨਹੀਂ ਪਈ ਗਈ ਉਲਟਾ ਕਿਲੋਮੀਟਰ ਸਕੀਮ ਨੂੰ ਤਰਜ਼ੀਹ ਦਿੱਤੀ ਜਾਂ ਰਹੀ ਜਦੋਂ ਕਿ ਵਿਭਾਗ ਦੀਆਂ ਬੱਸਾਂ ਦੇ ਨਾਲ ਨਵੇਂ ਰੋਜ਼ਗਾਰ ਪੈਦਾ ਹੋਣਗੇ ਪੰਜਾਬ ਦੇ ਵਿੱਚ ਫੈਲ ਹੋਈ ਬੇਰੋਜ਼ਗਾਰੀ ਖਤਮ ਹੋ ਸਕਦੀ ਹੈ ਪਰ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ ਹੋ ਚੁੱਕੀ ਹੈ ਜੇਕਰ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਅਤੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਦੇ ਪਰਚੇ ਰੱਦ ਨਾ ਕੀਤੇ ਤਾਂ ਜੰਥੇਬੰਦੀ ਵਲੋਂ ਮਜਬੂਰਨ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਬਾਈਕਾਟ ਕੀਤਾ ਜਾਵੇਗਾ ਸਰਕਾਰ ਦੀਆ ਮਾਰੂ ਨੀਤੀਆਂ ਦੇ ਖਿਲਾਫ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। 

    ਸੂਬਾ ਆਗੂ ਰੋਹੀ ਰਾਮ ਸੀ ਮੀਤ ਪ੍ਰਧਾਨ ਜਗਜੀਤ ਸਿੰਘ ਲਿਬੜਾ, ਪ੍ਰਦੀਪ ਕੁਮਾਰ ਨੇ ਬੋਲਦਿਆ ਕਿਹਾ ਕਿ ਸਰਕਾਰ ਵਲੋ 24-6-2026 ਦੀ ਮੀਟਿੰਗ ਵਿੱਚ ਸਰਕਾਰ ਵੱਲੋ 10 ਦਿਨ ਦਾ ਸਮਾਂ ਮੰਗਿਆ ਗਿਆ ਸੀ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਲਈ ਸਮਾਂ ਸੀਮਾ 3 ਸਾਲ ਕੀਤੀ ਜਾਵੇਗੀ ਬਾਕੀ ਮੰਗਾਂ ਦਾ ਹੱਲ ਤਰੁੰਤ ਕੱਢਿਆ ਜਾਵੇਗਾ ਪ੍ਰੰਤੂ ਕੋਈ ਹੱਲ ਨਹੀਂ ਕੱਢਿਆ ਗਿਆ ਹੁਣ ਫੇਰ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਭਰੋਸਾ ਦਿੱਤਾ ਗਿਆ ਹੈ ਵਿਧਾਨ ਸਭਾ ਮੌਨਸੂਨ ਸੈਸ਼ਨ ਦੇ ਵਿੱਚ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਦੋ ਐਕਟ ਪਾਸ ਕੀਤੇ ਜਾਣਗੇ ਅਤੇ ਠੇਕੇਦਾਰੀ ਸਿਸਟਮ ਨੂੰ ਖਤਮ ਕੀਤਾ ਜਾਵੇਗਾ ਪ੍ਰੰਤੂ ਸਰਕਾਰ ਦੀ ਮਨਸ਼ਾ ਸਾਫ ਦਿਖਾਈ ਦਿੰਦੀ ਹੈ ਕਿ ਇਹ ਸਰਕਾਰ ਵੀ ਪਿਛਲੀਆ ਸਰਕਾਰ ਵਾਗੂ ਹੀ ਲੰਮਕਦਾ ਕਨੂੰਨ ਲੈ ਕੇ ਆਵੇਗੀ ਜ਼ੋ ਕਿ ਮੁਲਾਜ਼ਮਾਂ ਤੇ ਪੂਰੀ ਤਰ੍ਹਾਂ ਲਾਗੂ ਨਹੀਂ ਹੁੰਦਾ ਦਿਖਾਈ ਦੇ ਰਿਹਾ ਕਿਉਂਕਿ ਘੱਟੋਂ ਘੱਟ ਉਜ਼ਰਤਾਂ ਵਿੱਚ 15% ਤਨਖਾਹ ਵਾਧਾ ਟਰਾਂਸਪੋਰਟ ਵਿਭਾਗ ਦੀ ਮੈਨਿਜਮੈਟ ਵਲੋਂ 2 ਮਹੀਨੇ ਲਾਗੂ ਨਹੀਂ ਕੀਤਾ ਗਿਆ ਹੜਤਾਲ ਕਰਕੇ ਲਾਗੂ ਕਰਵਾਇਆ ਗਿਆ ਹੈ ਇਹ ਫੈਸਲਾ ਵੀ ਮੈਨਿਜਮੈਟ ਲਾਗੂ ਨਹੀਂ ਕਰਦੀ ਹੁਣ ਤੱਕ 2023 ਦੀਆ ਮੰਨੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਦੋਂ ਕਿ ਮਾਨਯੋਗ ਹਾਈ ਕੋਰਟ ਦੇ ਫੈਸਲੇ ਵੀ ਮੁਲਾਜ਼ਮਾਂ ਦੇ ਹੱਕ ਵਿੱਚ ਹੋ ਰਹੇ ਹਨ ਮੈਨਿਜਮੈਟ ਅਤੇ ਸਰਕਾਰ ਦੀ ਨੀਅਤ ਵਿੱਚ ਖੋਟ ਹੈ ਜੇਕਰ ਸਰਕਾਰ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਨੂੰ ਜਗਾਉਣ ਦੇ ਲਈ ਮਿਤੀ 27/07/2026 ਨੂੰ ਸਮੂੰਹ ਡਿੱਪੂ ਦੇ ਗੇਟ ਰੈਲੀ ਕੀਤੀਆਂ ਜਾਣਗੀਆਂ 3-4-5 ਅਗਸਤ 2026 ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ/ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ ਆ ਰਹੇ ਵਿਧਾਨ ਸਭਾ ਸ਼ੈਸ਼ਨ ਦੋਰਾਨ ਭੁੱਖ ਹੜਤਾਲ ਸਮੇਤ ਧਰਨਾ ਸ਼ੁਰੂ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ ਮੀਟਿੰਗ ਵਿੱਚ ਸੂਬਾ ਕੈਸ਼ੀਅਰ ਬਲਜੀਤ ਸਿੰਘ, ਸੀ ਮੀਤ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਗੁਰਬਾਜ ਸਿੰਘ, ਭਗਤ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ ਸੋਢੀ, ਸਲੁੱਖਣ ਸਿੰਘ, ਜਗਦੀਸ਼ਵਰ ਸਮੇਤ ਆਦਿ ਆਗੂ ਮੀਟਿੰਗ ਵਿੱਚ ਹਾਜ਼ਰ ਹੋਏ

  • मुस्लिम संगठन के पदाधिकारियों की नजरबंदी पर मुस्लिम समाज में रोष, आबिद सलमानी ने जताया कड़ा विरोध

    मुस्लिम संगठन के पदाधिकारियों की नजरबंदी पर मुस्लिम समाज में रोष, आबिद सलमानी ने जताया कड़ा विरोध

    जालंधर : प्रधानमंत्री नरेंद्र मोदी के जालंधर कैंट दौरे के दौरान मुस्लिम संगठन पंजाब के प्रधान एडवोकेट नईम खान और महासचिव मजहर आलम मजाहिरी को खांबड़ा स्थित उनके आवास पर नजरबंद किए जाने के मामले को लेकर मुस्लिम समाज में भारी रोष व्याप्त है।
    ऑल इंडिया जमात सलमानी ट्रस्ट पंजाब के प्रधान हाजी आबिद हसन सलमानी ने इस कार्रवाई की कड़े शब्दों में निंदा करते हुए कहा कि भारत एक लोकतांत्रिक देश है, जहां प्रत्येक नागरिक को अपनी बात रखने, शांतिपूर्ण ढंग से विरोध दर्ज कराने और सरकार के समक्ष अपनी मांग रखने का संवैधानिक अधिकार प्राप्त है। उन्होंने कहा कि किसी भी व्यक्ति या संगठन की आवाज को दबाने के लिए इस प्रकार की कार्रवाई लोकतांत्रिक मूल्यों के खिलाफ है।
    हाजी आबिद हसन सलमानी ने कहा कि केवल विरोध की आशंका के आधार पर सामाजिक संगठनों के पदाधिकारियों को उनके घरों में नजरबंद करना उचित नहीं कहा जा सकता। उन्होंने प्रशासन से भविष्य में ऐसी कार्रवाई से बचने तथा सभी नागरिकों के संवैधानिक और लोकतांत्रिक अधिकारों का सम्मान सुनिश्चित करने की मांग की।
    उन्होंने कहा कि इस घटना से मुस्लिम समाज में गहरी नाराजगी है और लोग इसे लोकतांत्रिक अधिकारों पर अंकुश के रूप में देख रहे हैं। साथ ही उन्होंने प्रशासन से निष्पक्ष एवं लोकतांत्रिक तरीके से कार्य करने की अपील की।