ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋ ਨੇ ਨਵੀਂ ਦਿੱਲੀ ਵਿੱਚ ਕਾਂਗਰਸ ਪਾਰਟੀ ਜੁਆਇਨ ਕਰ ਲਈ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਵੱਲੋਂ ਉਹਨਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਹ ਛੇ ਦਿਨ ਪਹਿਲਾਂ ਵੀ ਆਰ ਐਸ ਲੈ ਕੇ ਚਰਚਾ ਵਿੱਚ ਆਏ ਸਨ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਵੱਲੋਂ ਉਹਨਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਵਜੋਂ ਐਲਾਨਿਆ ਜਾ ਸਕਦਾ ਹੈ।
Share this content: