ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਦਿੱਤਾ ਇਸਤੀਫਾ

0
111

ਪੰਜਾਬ ਕਾਂਗਰਸ ਵਿੱਚ ਲਗਾਤਾਰ ਬਗਾਵਤ ਸਾਹਮਣੇ ਆ ਰਹੀ ਹੈ। ਪਿਛਲੇ ਦਿਨਾਂ ਵਿੱਚ ਕਈ ਵੱਡੇ ਚਿਹਰੇ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ। ਅੱਜ ਇੱਕ ਹੋਰ ਵੱਡੇ ਚਿਹਰੇ ਸਾਬਕਾ ਵਿਧਾਇਕ ਅਤੇ ਸੰਗਰੂਰ ਤੋਂ ਕਾਂਗਰਸ ਦੇ ਪ੍ਰਧਾਨ ਦਲਵੀਰ ਸਿੰਘ ਗੋਲਡੀ ਵੱਲੋਂ ਕਾਂਗਰਸ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਗਿਆ ਹੈ। ਉਹਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਨਾਰਾਜ਼ਗੀ ਜਾਹਿਰ ਕੀਤੀ ਗਈ ਸੀ ਸੰਗਰੂਰ ਲੋਕ ਸਭਾ ਸੀਟ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਉਹ ਲਗਾਤਾਰ ਨਰਾਜ਼ ਚੱਲ ਰਹੇ ਸਨ।

Share this content:

LEAVE A REPLY

Please enter your comment!
Please enter your name here