Wednesday , February 26 2020
Breaking News
Home / Breking News

Breking News

ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਕਰੇਗਾ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 1 ਮਾਰਚ ਤੋਂ 29 ਮਾਰਚ ਤੱਕ ਲਈਆਂ ਗਈਆਂ 12ਵੀਂ ਦੀਆਂ ਪ੍ਰੀਖਿਆਵਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਇਸ ਸਾਲ ਕਰੀਬ 3.40 ਲੱਖ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਜਾਣਕਾਰੀ ਮੁਅਬਕ ਨਤੀਜਿਆਂ ਦਾ ਇਕ ਵਾਰੀ ਐਲਾਨ ਹੋਣ ਤੋਂ ਬਾਅਦ ਵਿਦਿਆਰਥੀ ਸ਼ਾਮ 6 ਵਜੇ ਤੋਂ ਬਾਅਦ …

Read More »

ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ

ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਕੈਪਟਨ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਵਿਚ ਸ਼ਾਮਲ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਚੋਣ …

Read More »

ਗੋਲੀਆਂ ਮਾਰ ਕੇ ਮਹਿਲਾ ਡਰੱਗ ਇੰਸਪੈਕਟਰ ਡਾ.ਨੇਹਾ ਸ਼ੌਰੇ ਦਾ ਕਤਲ

  ਅੱਜ ਖਰੜ ਦੇ ਸਿਵਲ ਹਸਪਤਾਲ ‘ਚ ਇੱਕ ਅਣਪਛਾਤੇ ਵਿਅਕਤੀ ਨੇ ਮਹਿਲਾ ਡਰੱਗ ਇੰਸਪੈਕਟਰ ਡਾ.ਨੇਹਾ ਸ਼ੌਰੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਉਸ ਸਮੇਂ ਵਾਪਰੀ ਜਦੋਂ ਸਿਵਲ ਹਸਪਤਾਲ ਅੰਦਰ ਸਥਿਤ ਡਰੱਗ ਫ਼ੂਡ ਐਂਡ ਕੈਮੀਕਲ ਟੈਸਟਿੰਗ ਲੈਬਾਰਟਰੀ ‘ਚ ਆਏ ਹਮਲਾਵਰ ਨੇ ਅੱਜ ਸਵੇਰੇ ਲੱਗਭਗ 11:30 ਵਜੇ ਲੈਬਾਰਟਰੀ …

Read More »

ਪਾਕਿ ਹਵਾਈ ਫੌਜ ਹਾਈ ਅਲਰਟ, ਸਰਹੱਦ ਉਤੇ ਤੈਨਾਤ ਕੀਤੇ ਐਫ–16

Pakistan air force army on high alert ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ ਦੇ ਬਾਲਾਕੋਟ ਸਥਿਤ ਜੈਸ਼ ਏ ਮੁਹੰਮਦ ਦੇ ਅੱਤਵਾਦੀ ਕੈਂਪਾਂ ਉਤੇ ਹਮਲੇ ਕਰਕੇ ਤਬਾਹ ਕੀਤਾ ਗਿਆ ਸੀ। ਇਸ ਤੋਂ ਦੋ ਹਫਤੇ ਬਾਅਦ ਪਾਕਿਸਤਾਨ ਹਵਾਈ ਫੌਜ ਆਪਰੇਸ਼ਨਲ ਅਲਰਟ ਉਤੇ ਹੈ। ਪਾਕਿਸਤਾਨ ਨੇ ਆਪਣੇ ਐਫ–16 ਦੇ ਪੂਰੇ ਸਕਵਾਡ੍ਰਨ ਦੀ ਤੈਨਾਤੀ ਪੂਰਵੀ …

Read More »

ਜੰਮੂ ਤੋਂ ਵੱਡੀ ਖ਼ਬਰ ਆਈ ਸਾਹਮਣੇ ,ਜੰਮੂ ਬੱਸ ਸਟੈਂਡ ‘ਤੇ ਹੋਇਆ ਧਮਕਾ

ਜੰਮੂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜੰਮੂ ਬੱਸ ਸਟੈਂਡ ‘ਤੇ ਧਮਕਾ ਹੋਇਆ । ਜਾਣਕਾਰੀ ਮੁਤਾਬਿਕ ਇਸਨੂੰ ਗ੍ਰੇਨੇਡ ਹਮਲਾ ਦਸਿਆ ਜਾ ਰਿਹਾ ਹੈ। ਹਮਲੇ ‘ਚ ਇਕ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜਖਮੀ ਹੋਏ ਹਨ। ਜਿਹਨਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ …

Read More »

ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਹੋਈ ਮੌਤ!

Masood Azhar died ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਹੋਈ ਮੌਤ!,ਨਵੀਂ ਦਿੱਲੀ: ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਮੌਤ ਹੋਣ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਅਜੇ ਤੱਕ ਪਾਕਿਸਤਾਨ ਸਰਕਾਰ ਵਲੋਂ ਅਜ਼ਹਰ ਦੀ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਸਥਾਨਕ …

Read More »

ਪਾਕਿਸਤਾਨ ਤੋਂ ਰਿਹਾ ਹੋਣ ਦੇ ਬਾਵਜੂਦ ਵੀ ਹਾਲੇ ਘਰ ਨਹੀਂ ਜਾ ਸਕੇਗਾ ਅਭਿਨੰਦਨ!! ਪੜੋ ਪੂਰੀ ਖ਼ਬਰ

Abinandan vartman   ਨਵੀਂ ਦਿੱਲੀ-ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਪਾਕਿਸਤਾਨ ਦੀ ਹਿਰਾਸਤ ‘ਚੋ ਰਿਹਾਅ ਹੋਣ ਤੋਂ ਬਾਅਦ ਸ਼ੁੱਕਰਵਾਰ ਰਾਤ ਵਾਹਘਾ ਬਾਰਡਰ ਦੇ ਰਾਸਤੇ ਰਾਹੀਂ ਆਪਣੇ ਵਤਨ ਪਰਤੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਇਲਟ ਅਭਿਨੰਦਨ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਇਹ ਧਾਰਨਾ ਸੀ …

Read More »

ਇਮਰਾਨ ਖਾਨ ਵੱਲੋਂ ਭਾਰਤੀ ਪਾਇਲਟ ਨੂੰ ਰਿਹਾਅ ਕਰਨ ਦਾ ਐਲਾਨ

Pakistan will release indian pilot ਇਸਲਾਮਾਬਾਦ: ਬੀਤੇ ਕੱਲ੍ਹ ਪਾਕਿਸਤਾਨੀ ਖੇਤਰ ਵਿੱਚ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿ ਭਲਕੇ ਰਿਹਾਅ ਕਰਨ ਜਾ ਰਿਹਾ ਹੈ। ਇਹ ਐਲਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ ਵਿੱਚ ਕੀਤਾ ਹੈ। ਅਭਿਨੰਦਨ ਵਰਤਮਾਨ ਨੂੰ ਪਾਕਿਸਤਾਨ ਨੇ ਬੀਤੇ ਕੱਲ੍ਹ ਆਪਣੀ …

Read More »

Pok ‘ਚ ਗਿਰਿਆ ਮਿਲਿਆ ਪਾਕਿ F-16 ਲੜਾਕੂ ਜਹਾਜ਼ ਦਾ ਮਲਬਾ, ਪਹਿਲਾਂ ਦੱਸਿਆ ਸੀ ਇੰਡੀਆ ਦਾ ਜਹਾਜ਼

Pakistan f-16 fighter jet crash   ਨਵੀਂ ਦਿੱਲੀ : ਇਸ ਸਮੇਂ ਦੀ ਵੱਡੀ ਖਬਰ ਆ ਰਹੀ ਹੈ ਕਿ ਪਾਕਿਸਤਾਨ ਵਾਲੇ ਕਸ਼ਮੀਰ ਤੋਂ ਪਾਕਿਸਤਾਨ ਦੇ F-16 ਲੜਾਕੂ ਜਹਾਜ਼ ਦਾ ਮਲਬਾ ਮਿਲਿਆ ਹੈ। ਪਾਕਿਸਤਾਨ ਦਾ ਇਹ ਜਹਾਜ਼ ਭਾਰਤੀ ਏਅਰਫੋਰਸ ਨੇ ਮਾਰ ਸੁੱਟਿਆ ਸੀ। ਇਹ ਜਹਾਜ਼ ਰਾਜੌਰੀ ਸਰਹੱਦ ਉੱਤੇ ਭਾਰਤ ਵਿਚ ਦਾਖਲ ਹੋਇਆ …

Read More »

ਕੁਝ ਨਹੀਂ ਹੋਵੇਗਾ ਪਾਕਿ ’ਚ ਫੜੇ ਗਏ ਭਾਰਤੀ ਪਾਇਲਟ ਨੂੰ, ਜਾਣੋ ਵਜ੍ਹਾ

ਚੰਡੀਗੜ੍ਹ : ਅੱਜ ਭਾਰਤ ਦੇ ਸਰਹੱਦੀ ਇਲਾਕੇ ਵਿਚ ਪਾਕਿਸਤਾਨੀ ਲੜਾਕੂ ਜਹਾਜ਼ਾਂ ਨੇ ਘੁਸਪੈਠ ਕੀਤੀ। ਜਵਾਬੀ ਕਾਰਵਾਈ ਵਿਚ ਭਾਰਤ ਨੇ ਇਕ ਪਾਕਿਸਤਾਨੀ ਫਾਈਟਰ ਜੈੱਟ ਨੂੰ ਮਾਰ ਸੁੱਟਿਆ ਪਰ ਇਸ ਦੌਰਾਨ ਭਾਰਤ ਦੇ ਇਕ ਫਾਈਟਰ ਪਲੇਨ ਉਤੇ ਪਾਕਿਸਤਾਨ ਨੇ ਹਮਲਾ ਕੀਤਾ। ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਭਾਰਤ ਦਾ ਇਕ ਪਾਇਲਟ ਉਨ੍ਹਾਂ …

Read More »
WP Facebook Auto Publish Powered By : XYZScripts.com