Friday , April 19 2019
Home / ਭਾਰਤ

ਭਾਰਤ

ਆਖ਼ਰੀ ਸੰਦੇਸ਼ ਫਾਂਸੀ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਦੇਸ਼ ਨੂੰ

23 ਮਾਰਚ, ਯਾਨੀ ਅੱਜ ਦਾ ਦਿਨ ਬੇਹੱਦ ਖ਼ਾਸ ਹੈ। ਇਸੇ ਦਿਨ ਅੰਗਰੇਜ਼ ਹਕੂਮਤ ਦੇ ਨੱਕ ਵਿੱਚ ਦਮ ਕਰਨ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਫਾਂਸੀ ਦਿੱਤੀ ਗਈ ਸੀ। ਅੱਜ ਦੇਸ਼ ਭਰ ਵਿੱਚ ਇਨ੍ਹਾਂ ਸ਼ਹੀਦਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਕਈ ਵੱਡੇ ਲੀਡਰਾਂ …

Read More »

ਲੋਕਾਂ ਨੂੰ ਪਈਆਂ ਭਾਜੜਾਂ,ਪਾਕਿ ਸਰਹੱਦ ‘ਤੇ ਭਾਰਤੀ ਹਵਾਈ ਫ਼ੌਜ ਨੇ ਭਰੀਆਂ ਜੰਗੀ ਮਸ਼ਕਾਂ

ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਪਾਕਿਸਤਾਨ ਦੇ ਨਾਲ ਲੱਗਦੇ ਪੰਜਾਬ ਤੇ ਜੰਮੂ-ਕਸ਼ਮੀਰ ਦੇ ਸਰਹੱਦੀ ਇਲਾਕਿਆਂ ਵਿੱਚ ਵੀਰਵਾਰ ਰਾਤ ਜੰਗੀ ਮਸ਼ਕਾਂ ਭਰੀਆਂ। ਰਾਤ ਤਕਰੀਬਨ ਡੇਢ ਵਜੇ ਲੜਾਕੂ ਜਹਾਜ਼ਾਂ ਦੇ ਖੜਾਕ ਸੁਣ ਲੋਕ ਸਹਿਮ ਗਏ ਤੇ ਤਰ੍ਹਾਂ-ਤਰ੍ਹਾਂ ਦੇ ਕਿਆਸ ਲਾਉਣੇ ਸ਼ੁਰੂ ਕਰ ਦਿੱਤੇ। ਯਾਦ ਰਹੇ ਦੋ ਦਿਨ ਪਹਿਲਾਂ ਪਾਕਿਸਤਾਨ ਦੇ …

Read More »

ਪਾਕਿ ਮਹਿਲਾ ਬਣਨਾ ਚਾਹੁੰਦੀ ਗਵਾਹ,ਸਮਝੌਤਾ ਧਮਾਕੇ ’ਚ ਨਵਾਂ ਮੋੜ

ਸਮਝੌਤਾ ਧਮਾਕੇ ਬਾਰੇ ਸੁਣਵਾਈ ਭਾਵੇਂ ਅੱਜ ਅਦਾਲਤ ਨੇ 14 ਮਾਰਚ ਤਕ ਸੁਣਵਾਈ ਟਾਲ਼ ਦਿੱਤੀ ਹੈ ਪਰ ਇੱਕ ਪਾਕਿਸਤਾਨੀ ਮਹਿਲਾ ਦੀ ਅਰਜ਼ੀ ਸਾਹਮਣੇ ਆਉਣ ਬਾਅਦ ਇਸ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਦਰਅਸਲ ਇੱਕ ਪਾਕਿਸਤਾਨੀ ਮਹਿਲਾ ਰਾਹਿਲਾ ਵਕੀਲ ਇਸ ਮਾਮਲੇ ਦੀ ਗਵਾਹ ਬਣਨਾ ਚਾਹੁੰਦੀ ਹੈ। ਉਸ ਵੱਲੋਂ ਗਵਾਹੀ ਲਈ ਅਰਜ਼ੀ …

Read More »

ਐਲਾਨ ਲੋਕ ਸਭਾ ਚੋਣਾਂ ਦਾ

ਕੇਂਦਰੀ ਚੋਣ ਕਮਿਸ਼ਨ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਕੁੱਲ ਸੱਤ ਗੇੜਾਂ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣਗੀਆਂ ਅਤੇ ਪਹਿਲੇ ਗੇੜ ਦੀਆਂ ਵੋਟਾਂ 11 ਅਪਰੈਲ ਨੂੰ ਹੋਣਗੀਆਂ ਅਤੇ ਆਖ਼ਰੀ ਗੇੜ 19 ਮਈ ਪੂਰਾ ਹੋਵੇਗਾ। 23 ਮਈ 2019 ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਮੁੱਖ ਚੋਣ …

Read More »

ਕਸ਼ਮੀਰ ਜਾਣੋਂ ਵਰਜਿਆ ਟਰੰਪ ਨੇ ਅਮਰੀਕੀਆਂ ਨੂੰ

ਜੰਮੂ-ਕਸ਼ਮੀਰ ਵਿੱਚ ਤਣਾਓ ਦੇ ਹਾਲਾਤ ਵੇਖਦਿਆਂ ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਖ਼ਾਸ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਅਪਰਾਧ ਤੇ ਅੱਤਵਾਦੀ ਘਟਨਾਵਾਂ ਦੇ ਮੱਦੇਨਜ਼ਰ ਨਾਗਰਿਕਾਂ ਨੂੰ ਜੰਮੂ-ਕਸ਼ਮੀਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਨਾਗਰਿਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਿਲੋਮੀਟਰ ਦੂਰ ਰਹਿਣ ਲਈ ਵੀ ਕਿਹਾ ਗਿਆ ਹੈ। ਇਸ ਤੋਂ …

Read More »

ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅੱਜ ਮੁੱਕੀਆਂ ਉਡੀਕਾਂ!

ਅੱਜ ਸ਼ਾਮ ਤਕ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਅੱਜ ਸ਼ਾਮੀਂ 5 ਵਜੇ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਹੋਏਗੀ। ਇਸ ਪ੍ਰੈੱਸ ਕਾਨਫਰੰਸ ਵਿੱਚ ਕਮਿਸ਼ਨ 2019 ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਸਕਦਾ ਹੈ। ਯਾਦ ਰਹੇ ਕਿ ਪਿਛਲੀਆਂ 2014 ਵਿੱਚ ਹੋਈਆਂ ਚੋਣਾਂ ਦੀਆਂ …

Read More »

ਮੌਤ ਦੀ ਵਜ੍ਹਾ ਬਣਿਆ ਸਹੇਲੀ ਦੀ ਬੋਤਲ ‘ਚੋ ਪਾਣੀ ਪੀਣਾ

ਬੱਚਾ ਜਾਂ ਵੱਡਾ ਹੋਵੇ ਕੋਲਡ ਡਰਿੰਕ ਸਬ ਦੀ ਪਸੰਦੀਦਾ ਹੁੰਦੀ ਹੈ ਅਤੇ ਉਸਦੀਆਂ ਖਾਲੀ ਬੋਤਲਾਂ ਆਮ ਹੀ ਘਰ ‘ਚ ਪਈਆਂ ਹੁੰਦੀਆਂ ਹਨ ਜਿਨ੍ਹਾਂ ‘ਚ ਕਦੇ ਅਸੀਂ ਪਾਣੀ ਪਾ ਕੇ ਵਰਤੇਦੇ ਹਾਂ ਤੇ ਕਦੇ ਕੋਈ ਹੋਰ ਚੀਜ਼ ਪਾਕੇ ਰੱਖ ਦੇਂਦੇ ਹਾਂ। ਪਰ ਦਿੱਲੀ ‘ਚ ਕੁੱਝ ਅਜਿਹਾ ਵਾਪਰਿਆ ਜਿਸ ਨੇ ਮਾਪਿਆਂ ਲਈ ਚਿੰਤਾ ਦਾ ਵਿਸ਼ਾ ਖੜ੍ਹਾ ਕਰ …

Read More »

ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕਾਂਗਰਸ ਨੇ ਜਾਰੀ ਕੀਤੀ

ਪੰਜਾਬ ਦੌਰੇ ਵਾਲੇ ਦਿਨ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ 15 ਸੀਟਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਰਾਹੁਲ ਦੀ ਆਪਣੀ ਅਤੇ ਮਾਂ ਸੋਨੀਆ ਗਾਂਧੀ ਦੀ ਸੀਟ ਦਾ ਵੀ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਉੱਤਰ ਪ੍ਰਦੇਸ਼ ਦੀਆਂ 11 ਅਤੇ ਗੁਜਰਾਤ ‘ਚ ਚਾਰ …

Read More »

ਭਾਰਤ ਨੂੰ ਵੱਡਾ ਝਟਕਾ ਅਮਰੀਕੀ ਰਾਸ਼ਟਰਪਤੀ ਟਰੰਪ ਦਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਨੂੰ ਆਰਥਿਕ ਪੱਧਰ ‘ਤੇ ਵੱਡਾ ਝਟਕਾ ਦੇ ਸਕਦੇ ਹਨ। ਟਰੰਪ ਨੇ ਅਮਰੀਕੀ ਕਾਂਗਰਸ (ਸੰਸਦ) ਨੂੰ ਭਾਰਤ ਨਾਲ ਜੀਐਸਪੀ ਖ਼ਤਮ ਕਰਨ ਦੇ ਫੈਸਲੇ ਤੋਂ ਜਾਣੂ ਕਰਵਾਇਆ ਹੈ। ਜੀਐਸਪੀ ਖ਼ਤਮ ਹੋਣ ਨਾਲ ਅਮਰੀਕਾ ‘ਚ ਭਾਰਤੀ ਸਾਮਾਨ ‘ਤੇ ਮਿਲਣ ਵਾਲੀ ਛੂਟ ਬੰਦ ਹੋ ਜਾਵੇਗੀ। ਇਸ ਕਰਕੇ ਅਮਰੀਕੀ ਬਾਜ਼ਾਰ …

Read More »

ਕਾਂਗਰਸ ਨਾਲ ਹੱਥ ਮਿਲਾਉਣ ਲਈ ਰਾਜ਼ੀ ਹੋਏ ਕੇਜਰੀਵਾਲ

ਲੋਕ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਹਰਾਉਣ ਲਈ ਰਾਜਧਾਨੀ ਦਿੱਲੀ ‘ਚ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਵਿਚਾਲੇ ਗੱਠਜੋੜ ਲਗਪਗ ਤੈਅ ਹੋ ਗਿਆ ਹੈ। ਸੂਤਰਾਂ ਮੁਤਾਬਕ ਦਿੱਲੀ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਤਿੰਨ-ਤਿੰਨ ਸੀਟਾਂ ‘ਤੇ ਚੋਣ ਲੜੇਗੀ, ਜਦਕਿ ਇੱਕ ਸੀਟ ਹੋਰਾਂ ਲਈ ਛੱਡੀ ਜਾਵੇਗੀ। ਦਿੱਲੀ ਲੋਕ ਸਭਾ …

Read More »
WP Facebook Auto Publish Powered By : XYZScripts.com