Wednesday , February 26 2020
Breaking News
Home / ਦੁਨੀਆਂ / ਇੰਡੋਨੇਸ਼ੀਆ ‘ਚ ਮਹਿਸੂਸ ਕੀਤੇ ਗਏ 5.9 ਤੀਬਰਤਾ ਦੇ ਭੂਚਾਲ ਦੇ ਝਟਕੇ

ਇੰਡੋਨੇਸ਼ੀਆ ‘ਚ ਮਹਿਸੂਸ ਕੀਤੇ ਗਏ 5.9 ਤੀਬਰਤਾ ਦੇ ਭੂਚਾਲ ਦੇ ਝਟਕੇ

ਦੱਖਣੀ-ਪੂਰਬੀ ਏਸ਼ੀਆਈ ਦੇਸ਼ ਇੰਡੋਨੇਸ਼ੀਆ ਦੇ ਮੋਲੁਕਸ ਵਿਚ ਅੱਜ 5.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਮੁਤਾਬਕ ਭੂਚਾਲ ਦੇ ਝਟਕੇ ਰਾਤ ਦੇ 2 ਵੱਜ ਕੇ 30 ਮਿੰਟ ‘ਤੇ ਮਹਿਸੂਸ ਕੀਤੇ ਗਏ।
ਭੂਚਾਲ ਦਾ ਕੇਂਦਰ ਪੂਰਬੀ ਇੰਡੋਨੇਸ਼ੀਆ ਦੇ ਮੋਲੁਕਸ ਦੇ ਤਰਨਟੇ ਤੋਂ 85.3 ਕਿਲੋਮੀਟਰ ਉਤਰੀ-ਪੱਛਮ ਵਿਚ ਸਮੁੰਦਰ ਦੀ ਸਤਿਹ ਤੋਂ 36.5 ਕਿਲੋਮੀਟਰ ਹੇਠਾਂ ਸੀ। ਇਸ ਤੋਂ ਪਹਿਲਾਂ ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਭੂਚਾਲ ਦੇ ਝਟਕਿਆਂ ਦੀ ਤੀਬਰਤਾ 6.1 ਦੱਸੀ ਸੀ, ਜਿਸ ਨੂੰ ਉਸ ਨੇ ਬਾਅਦ ਵਿਚ ਘਟਾ ਕੇ 5.9 ਕਰ ਦਿੱਤਾ। ਇੰਡੋਨੇਸ਼ੀਆ ਨੂੰ ਭੂਚਾਲ ਆਉਣ ਦੀ ਸੰਭਾਵਨਾ ਵਾਲਾ ਖੇਤਰ ਮੰਨਿਆ ਜਾਂਦਾ ਹੈ।

About Ashish Kumar

I have been working in this organisation since March 21, 2018, as a Freelancer Content-Writer. Sincerity and perseverance are the virtues I possess. Writing is my hobby and I try to post quality and unique content.

Check Also

ਵਿਦੇਸ਼ ਜਾਣ ਦੇ ਚੱਕਰ ਨੌਜਵਾਨ ਦੀ ਹੋਈ ਮੌਤ

ਵਿਦੇਸ਼ ਜਾਣ ਦੀ ਹੋੜ ‘ਚ ਹਰ ਨੌਜਵਾਨ ਲੱਗਾ ਹੈ , ਜਿਸ ਦੇ ਕਾਰਨ ਹਰ ਰੋਜ਼ ਲੱਖਾਂ ਦੀ …

WP Facebook Auto Publish Powered By : XYZScripts.com